Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Narsiᴺgʰ. ਵਿਸ਼ਨੂੰ ਦਾ ਇਕ ਅਵਤਾਰ ਜਿਸ ਦਾ ਅੱਧਾ ਸਰੀਰ ਮਨੁੱਖ ਦਾ ਤੇ ਅੱਧਾ ਸ਼ੇਰ ਦਾ ਮੰਨਿਆ ਜਾਦਾ ਹੈ, ਇਸ ਨੇ ਹਰਨਾਕਸ਼ ਤੋਂ ਉਸ ਦੇ ਪੁੱਤਰ ਪ੍ਰਹਿਲਾਦ ਦੀ ਰਖਿਆ ਕੀਤੀ ਸੀ। one of the incarnation of Vishnu who saved Prahlad from the clutches of his father harnakash. ਉਦਾਹਰਨ: ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ Raga Maaroo, Naamdev, 1, 4:1 (P: 1105).
|
|