Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Pakʰaavaj. ਤਬਲਾ, ਸੰਗੀਤ ਦਾ ਇਕ ਸਾਜ, ਜੋੜੀ। tambourine, drums. ਉਦਾਹਰਨ: ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥ Raga Aaasaa 5, 43, 1:2 (P: 381).
|
SGGS Gurmukhi-English Dictionary |
[P. n.] Drum
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. drum player drummer.
|
Mahan Kosh Encyclopedia |
ਨਾਮ/n. ਪਕ੍ਸ਼ਵਾਦ੍ਯ. ਜੋੜੀ ਤਬਲਾ. ਇਸ ਦਾ ਦਹਿਣਾ (ਸੱਜਾ) ਭਾਗ ਸਿਆਹੀ ਵਾਲਾ ਹੁੰਦਾ ਹੈ ਅਤੇ ਬਾਂਏਂ (ਖੱਬੇ) ਨੂੰ ਆਟਾ ਲਾਈਦਾ ਹੈ. ਇਹ ਸਾਜ ਲਯ ਤਾਰ ਠੀਕ ਰੱਖਣ ਵਾਸਤੇ ਵਰਤੀਦਾ ਹੈ. “ਫੀਲੁ ਰਬਾਬੀ ਬਲਦੁ ਪਖਾਵਜ.” (ਆਸਾ ਕਬੀਰ) ਦੇਖੋ- ਫੀਲੁ 2. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|