Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Paḋaarath. ਵਸਤ, ਚੀਜ਼, ਕੀਮਤੀ ਵਸਤੂ, ਚੰਗੀ ਚੀਜ਼। commodity, valuables, wealth. ਉਦਾਹਰਨ: ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ Raga Sireeraag 5, 84, 2:1 (P: 47).
|
SGGS Gurmukhi-English Dictionary |
commodity, valuables, wealth.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
n.m. material object, thing, commodity; goods, provisions, riches, wealth; matter.
|
Mahan Kosh Encyclopedia |
ਸੰ. ਪਦਾਰਥ. ਨਾਮ/n. ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। 2. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸ਼ਯ, ਜੈਸੇ- ਵੈਸ਼ੇਸ਼ਿਕ ਦਰਸ਼ਨ ਅਨੁਸਾਰ ਦ੍ਰਵ੍ਯ, ਗੁਣ, ਕਰਮ, ਸਾਮਾਨ੍ਯ, ਵਿਸ਼ੇਸ਼ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ- ਖਟਸ਼ਾਸਤ੍ਰ। 3. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼। 4. ਚੀਜ਼. ਵਸ੍ਤੁ। 5. ਧਨ। 6. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|