Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Parmésuraa. ਪਰਮ ਈਸ਼ਵਰ, ਸਭ ਤੋਂ ਵੱਡਾ ਸੁਆਮੀ, ਪ੍ਰਭੂ। Supreme Lord. ਉਦਾਹਰਨ: ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ (ਪ੍ਰਭੂ). Raga Gaurhee 5, Baavan Akhree, 1 Salok:1 (P: 250).
|
|