Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Baatee. ਵਾਟਾਂ ਰਸਤਿਆਂ ਰਾਹਾਂ ਤੇ। on highways.
ਉਦਾਹਰਨ:
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ Raga Raamkalee, Guru Nanak Dev, Sidh-Gosat, 7:1 (P: 938).

English Translation
n.f. small ਬਾਟਾ.

Mahan Kosh Encyclopedia

ਨਾਮ/n. ਚੌੜਾ ਅਤੇ ਚਪੇਤਲਾ ਤਸਲਾ. ਬਾਟੀ।
2. ਮਾਰਵਾੜ ਦਾ ਇੱਕ ਪਿਆਰਾ ਭੋਜਨ. ਦਾਦੂਪੰਥੀ ਸਾਧੂ ਭੰਡਾਰਿਆਂ ਵਿੱਚ ਬਾਟੀ ਬਹੁਤ ਪਕਾਉਂਦੇ ਹਨ. ਮੋਣਦਾਰ ਆਟੇ ਵਿੱਚ ਲੂਣ ਪਾਕੇ ਦੁੱਧ ਵਿੱਚ ਗੁਨ੍ਹਕੇ ਗੋਲ ਪਿੰਨੇ ਵੱਟਕੇ ਤਵੇ ਜੇਹੀ ਤਪੀ ਹੋਈ ਜਮੀਨ ਤੇ ਜੋ ਭੁਸਰੀ ਵਾਂਙ ਪੇੜੇ ਦੀ ਸ਼ਕਲ ਦੀ ਰੋਟੀ ਪਕਾਈ ਜਾਂਦੀ ਹੈ. ਉਸ ਦੀ “ਬਾਟੀ” ਸੰਗ੍ਯਾ ਹੈ।
3. ਵਾਟੀਂ. ਮਾਰਗ ਮੇਂ. ਰਾਹਾਂ ਵਿੱਚ. “ਹਾਟੀ ਬਾਟੀ ਰਹਹਿ ਨਿਰਾਲੇ.” (ਸਿਧਗੋਸਟਿ) ਘਰ ਅਤੇ ਮਾਰਗ ਵਿੱਚ ਰਹਹਿਂ ਨਿਰਾਲੇ. ਅੰਦਰ ਅਤੇ ਬਾਹਰ ਨਿਰਲੇਪ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits