Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Bihaᴺg. ਪੰਛੀ। bird. ਉਦਾਹਰਨ: ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥ Raga Saarang 1, 2, 2:2 (P: 1197).
|
SGGS Gurmukhi-English Dictionary |
bird.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਬਿਹੰਗਮ) ਸੰ. ਵਿਹੰਗ-ਵਿਹੰਗਮ. ਵਿਹ (ਆਕਾਸ਼) ਵਿੱਚ ਜੋ ਗਮਨ ਕਰੇ, ਪੰਛੀ। 2. ਸੂਰਯ। 3. ਪੰਛੀ ਜੇਹੀ ਵ੍ਰਿੱਤਿ ਵਾਲਾ ਵਿਰਕ੍ਤ ਸਾਧੁ. “ਰਹੈ ਬਿਹੰਗਮ ਕਤਹਿ ਨ ਜਾਈ.” (ਗਉ ਬਾਵਨ ਕਬੀਰ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|