Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maḋʰ⒰-sooḋno. ਮਧੁ ਦੈਂਤ ਨੂੰ ਮਾਰਨ ਵਾਲਾ ਭਾਵ ਪ੍ਰਮਾਤਮਾ। killer of demon Madhu viz., the Lord. ਉਦਾਹਰਨ: ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀ ਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ Raga Saarang 4, 10, 1:1 (P: 1201).
|
|