Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Malook. ਬਾਦਸ਼ਾਹ। king, emperor.
ਉਦਾਹਰਨ:
ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ Raga Sireeraag 1, Asatpadee 16, 6:1 (P: 63).

SGGS Gurmukhi-English Dictionary
king, emperor.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
adj. tender, delicate, soft; feeble, weak.

Mahan Kosh Encyclopedia

ਅ਼. [مُلُوک] ਮੁਲੂਕ. ਮਲਿਕ ਦਾ ਬਹੁਵਚਨ. ਬਾਦਸ਼ਾਹ ਲੋਕ. ਮਹਾਰਾਜੇ. “ਖਾਨ ਮਲੂਕ ਕਹਾਇਦੇ, ਕੋ ਰਹਣੁ ਨ ਪਾਸੀ.” (ਮਃ ੪ ਵਾਰ ਸਾਰ) 2. ਵਿ. ਸੁੰਦਰ, ਕੋਮਲ ਅਤੇ ਆਰਾਮਤਲਬ ਲਈ ਪੰਜਾਬੀ ਵਿੱਚ ਮਲੂਕ ਸ਼ਬਦ ਵਰਤਿਆ ਜਾਂਦਾ ਹੈ. ਇਸ ਦਾ ਮੂਲ ਭੀ ਅ਼ਰਬੀ ਮੁਲੂਕ ਹੈ, ਕਿਉਂਕਿ ਇਹ ਸਿਫਤਾਂ ਬਾਦਸ਼ਾਹਾਂ ਵਿੱਚ ਘਟਦੀਆਂ ਹਨ. “ਕੋਮਲ ਬਹੁ ਮਲੂਕ ਤਵ ਹਾਥ.” (ਗੁਪ੍ਰਸੂ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits