Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Mahaaḋé-u. ਸ਼ਿਵ। Shivji, one of the diety of hindu mythology. ਉਦਾਹਰਨ: ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ Raga Aaasaa 5, 96, 2:2 (P: 394).
|
SGGS Gurmukhi-English Dictionary |
[P. n.] Shiva (Sk. Mahadeva).
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
(ਮਹਾਦੇਵ) ਵਿ. ਮਹਾ (ਵਡਾ) ਦੇਵਤਾ. ਮਹਾਦੇਵ। 2. ਨਾਮ/n. ਕਰਤਾਰ ਪਾਰਬ੍ਰਹਮ। 3. ਸ਼ਿਵ. “ਮਹਾਦੇਉ ਗੁਣ ਰਵੈ ਸਦਾ ਜੋਗੀ.” (ਸਵੈਯੇ ਮਃ ੧ ਕੇ) “ਮਹਾਦੇਵ ਕੋ ਕਹਿਤ ਸਦਾਸਿਵ। ਨਿਰੰਕਾਰ ਕਾ ਚੀਨਤ ਨਹਿ ਭਿਵ.” (ਚੌਪਈ) 4. ਸ਼੍ਰੀ ਗੁਰੂ ਰਾਮਦਾਸ ਜੀ ਦਾ ਮਝਲਾ ਸੁਪੁਤ੍ਰ, ਜੋ ੪ ਹਾੜ ਸੰਮਤ ੧੬੧੭ ਨੂੰ ਬੀਬੀ ਭਾਨੀ ਦੇ ਉਦਰ ਤੋਂ ਜਨਮਿਆ, ਅਤੇ ਸੰਮਤ ੧੬੬੨ ਵਿੱਚ ਗੋਇੰਦਵਾਲ ਸਮਾਇਆ. ਇਹ ਕਰਣੀਵਾਲਾ ਆਤਮਗ੍ਯਾਨੀ ਮਹਾਪੁਰੁਸ਼ ਸੀ। 5. ਦੇਖੋ- ਗੁਰੁਬਖਸ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|