Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maaṇik. ਹੀਰਾ, ਰਤਨ। ruby, emerald. ਉਦਾਹਰਨ: ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ Japujee, Guru Nanak Dev, 6:3 (P: 2).
|
SGGS Gurmukhi-English Dictionary |
[Var.] From Mânaka
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਨਾਮ/n. ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। 2. ਸੰ. ਮਾਣਿਕ੍ਯ. ਲਾਲ ਰਤਨ. “ਸਭਨਾ ਮਨ ਮਾਣਿਕ.” (ਸ. ਫਰੀਦ) 3. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ. ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|