Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maaloom⒰. ਗਿਆਨ ਵਿਚ ਆਇਆ ਹੋਇਆ, ਜਾਣਿਆ ਹੋਇਆ। known. ਉਦਾਹਰਨ: ਤੈ ਮੈ ਕੀਆ ਸੁ ਮਾਲੂਮੁ ਹੋਈ ॥ Raga Parbhaatee, Naamdev, 4, 1:2 (P: 1351).
|
Mahan Kosh Encyclopedia |
(ਮਾਲੂਮ) ਅ਼. [معلُوم] ਮਅ਼ਲੂਮ. ਵਿ. ਇ਼ਲਮ (ਗ੍ਯਾਨ) ਵਿੱਚ ਆਇਆ ਹੋਇਆ. ਜਾਣਿਆ ਗਿਆ. “ਹਵਾਲ ਮਾਲੂਮ ਕਰਦੰ ਪਾਕ ਅਲਾਹ.” (ਤਿਲੰ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|