Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Vacʰan. ਕਥਨ, ਬੋਲ, ਬਚਨ। utterance. “ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥” ਗਉ ੪, ਵਾਰ ੧੨:੨ (੩੦੬).
|
English Translation |
n.m. gr. number, same as ਬਚਨ utterance.
|
Mahan Kosh Encyclopedia |
ਨਾਮ/n. ਕਥਨ. ਕਹਿਣਾ. ਦੇਖੋ- ਵਚ ਧਾ। 2. ਵਾਕ। 3. ਵ੍ਯਾਕਰਣ ਅਨੁਸਾਰ ਨਾਮ ਅਥਵਾ- ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾ: ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|