Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Saraapi-aa. ਫਿਟਕਾਰਿਆ। cursed. ਉਦਾਹਰਨ: ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ Raga Gaurhee 4, Vaar 12:9 (P: 306).
|
SGGS Gurmukhi-English Dictionary |
cursed.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
adj.m. accursed, damned.
|
Mahan Kosh Encyclopedia |
(ਸਰਾਪੀ) ਦੇਖੋ- ਸਰਾਪ। 2. ਵਿ. ਸ਼ਾਪਿਤ. ਸ਼ਪ੍ਤ. ਸਰਾਫਿਆ ਹੋਇਆ. “ਜੋ ਜੋ ਸੰਤ ਸਰਾਪਿਆ ਸੇ ਫਿਰਹਿ ਭਵੰਦੇ.” (ਮਃ ੪ ਵਾਰ ਗਉ ੧) “ਦਰ ਭ੍ਰਸਟ ਸਰਾਪੀ ਨਾਮ ਬੀਨ.” (ਬਸੰ ਅ: ਮਃ ੧) ਨਾਮ ਬਿਨਾ ਜੋ ਹਨ, ਓਹ ਕਰਤਾਰ ਦੇ ਦਰੋਂ ਪਤਿਤ ਅਤੇ ਸਰਾਫੇ ਹੋਏ ਹਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|