Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Saaᴺg. ਬਰਛੀ। spear.
ਉਦਾਹਰਨ:
ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ Raga Sireeraag 1, 7, 3:2 (P: 16).

SGGS Gurmukhi-English Dictionary
spear.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
n.m. mimicry, disguise, sham; folk play, drama; imitation, masquerade, fancy dress.

Mahan Kosh Encyclopedia

ਨਾਮ/n. ਇੱਕ ਪ੍ਰਕਾਰ ਦੀ ਬਰਛੀ, ਜੋ ਦਸ ਫੁਟ ਲੰਮੇ ਛੜ ਵਾਲੀ ਹੁੰਦੀ ਹੈ, ਸਾਰਾ ਛੜ ਲੋਹੇ ਨਾਲ ਮੜ੍ਹਿਆ ਰਹਿੰਦਾ ਹੈ. ਨੋਕਦਾਰ ਫਲ ਚਾਰ ਫੁਟ ਦਾ ਲੰਮਾ ਹੁੰਦਾ ਹੈ. “ਗਰਵੀ ਖਰ ਸਾਂਗ ਸੰਭਾਰ ਲਈ.” (ਗੁਪ੍ਰਸੂ) “ਨਿੰਦਕ ਕਉ ਦੁਖ ਲਾਗੈ ਸਾਂਗੈ.” (ਭੈਰ ਮਃ ੫) 2. ਸੰ. ਸਮਾਂਗ. ਸਮਾਨ ਅੰਗ. ਓਹੋ ਜੇਹਾ ਅੰਗ. ਸ੍ਵਾਂਗ. ਕਿਸੇ ਜੇਹੇ ਆਪਣੇ ਅੰਗ ਬਣਾਉਣੇ. ਨਕਲ। 3. ਵਿ. ਅੰਗ ਸਹਿਤ. ਸ-ਅੰਗ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits