Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sirnaavṇee. ਮਾਸਕ ਰਿਤੂ, ਇਸਤ੍ਰੀ ਨੂੰ ਮਹੀਨੇ ਅਥਵਾ ਇਕ ਨਿਸਚਿਤ ਅਵਧੀ ਬਾਅਦ ਆਉਣ ਵਾਲੀ ਰਿਤੂ, ਕਿਉਂਕਿ ਇਸ ਤੋਂ ਬਾਅਦ ਕੇਸੀ ਇਸ਼ਨਾਨ ਕਰਨ ਦਾ ਵਿਧਾਨ ਹੈ, ਇਸ ਲਈ ਇਸ ਨੂੰ ਸਿਰ ਨਾਵਣੀ ਕਹਿੰਦੇ ਹਨ। period, cycle, course. ਉਦਾਹਰਨ: ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ Raga Aaasaa 1, Vaar 17ਸ, 1, 2:1 (P: 472).
|
SGGS Gurmukhi-English Dictionary |
menstrual period/course.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ऋतुस्नान. ਨਾਮ/n. ਇਸਤ੍ਰੀ ਨੂੰ ਮਹੀਨੇ ਅਥਵਾ- ਨਿਯਤ ਸਮੇਂ ਤੇ ਆਉਣ ਵਾਲੀ ਰਿਤੁ. ਇਹ ਨਾਉਂ ਹੋਣ ਦਾ ਕਾਰਨ ਇਹ ਹੈ ਕਿ ਰਿਤੁ ਪਿਛੋਂ ਕੇਸੀ ਸਨਾਨ ਕਰਨਾ ਵਿਧਾਨ ਹੈ. “ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ.” (ਵਾਰ ਆਸਾ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|