Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Saᴺnhee. 1. ਚੋਰੀ ਲਈ ਕੰਧ ਵਿਚ ਪਾਇਆ ਪਾੜ ਵੇਖੋ ‘ਸੰਨਿ’। 2. ਲੁਹਾਰ ਦਾ ਚਿਮਟੀ ਵਰਗਾ ਦੋ ਮੂੰਹਾਂ ਔਜ਼ਾਰ ਜਿਸ ਨਾਲ ਉਹ ਗਰਮ ਧਾਤ, ਅਥਵਾ ਕੋਲਾ ਪਕੜਦਾ ਹੈ। 1. burglary, opening/hole made in the wall by thieves. 2. ironsmith’s tongs. 1. ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥ Raga Saarang 4, Vaar 26, Salok, 3, 1:2 (P: 1247). 2. ਕੋਇਲੇ ਪਾਪ ਪੜੇ ਤਿਸੁ ਊਪਰਿ ਮਨ ਜਲਿਆ ਸੰਨੑੀ ਚਿੰਤ ਭਈ ॥ Raga Maaroo 1, 3, 3:2 (P: 990).
|
|