Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sampat⒰. ਡਬਾ, ਭਾਂਡਾ। casket, can. ਉਦਾਹਰਨ: ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ Raga Aaasaa 5, 90, 3:1 (P: 393). ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ Raga Soohee 1, 1, 3:1 (P: 728).
|
|