Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
har⒤baᴺs. ਗੁਰੂ ਅਰਜਨ ਸਾਹਿਬ ਦੇ ਦਰਬਾਰ ਵਿਚ ਆਉਣ ਵਾਲਾ ਇਕ ਭੱਟ ਜਿਸ ਦੇ ਸਵਯੈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। One of the Bhats who came in the court of Guru Arjan. ਉਦਾਹਰਨ: ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥ Sava-eeay of Guru Arjan Dev, haribans, 1:6 (P: 1409).
|
SGGS Gurmukhi-English Dictionary |
so speaks ‘Harbans’ (one of the Bhats/bards in the court of Guru Arjan).
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਦੇਖੋ- ਹਰਿਵੰਸ਼। 2. ਇੱਕ ਭੱਟ, ਜੋ ਸਤਿਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਸ ਦੀ ਰਚਨਾਂ ਭੱਟਾਂ ਦੇ ਸਵੈਯਾਂ ਵਿੱਚ ਹੈ. “ਹਰਿਬੰਸ ਜਗਤਿ ਜਸੁ ਸੰਚਰ੍ਯਉ.” (ਸਵੈਯੇ ਮਃ ੫ ਕੇ) 3. ਇੱਕ ਤਪਾ, ਜੋ ਪੰਜਵੇਂ ਸਤਿਗੁਰੂ ਜੀ ਦਾ ਸਿੱਖ ਹੋਕੇ ਆਤਮਗ੍ਯਾਨ ਨੂੰ ਪ੍ਰਾਪਤ ਹੋਇਆ. ਇਹ ਭਾਈ ਗੁਰੁਦਾਸ ਜੀ ਦਾ ਪਰਮ ਭਗਤ ਸੀ. ਭਾਈ ਗੁਰੁਦਾਸ ਜੀ ਦੀ ਬਾਣੀ ਦਾ ਇਹ ਖਾਸ ਕਰਕੇ ਬਹੁਤ ਪ੍ਰਚਾਰ ਕਰਦਾ ਰਿਹਾ। 3. ਇੱਕ ਤਪਾ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। 4. ਦੇਖੋ- ਹਰਬੰਸ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|