Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
horé. 1. ਵਰਜੇ, ਰੋਕੇ। 2. ਦੂਜੀਆਂ, ਅਵਰ, ਹੋਰ ਹੀ। 1. restrains. 2. other, different. ਉਦਾਹਰਨਾ: 1. ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ Raga Gaurhee 5ਭ, 154, 1:1 (P: 213). 2. ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ Raga Gaurhee 4 Vaar 9ਸ, 4, 2:1 (P: 304).
|
SGGS Gurmukhi-English Dictionary |
1. restrain. 2. other, different.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਹੋਰੈ) ਦੇਖੋ- ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮਃ ੫) 2. ਔਰ ਹੀ. ਭਾਵ- ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮਃ ੪ ਵਾਰ ਗਉ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|