Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kāt(i). 1. ਕਟ, ਦੂਰ ਕਰ। 2. ਕਟ ਕੇ, ਟੁਕੜੇ ਕਰਕੇ, ਟੋਟੇ ਟੋਟੇ ਕਰਕੇ। 1. washed off, effaced. 2. cut.
ਉਦਾਹਰਨਾ:
1. ਸਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ Raga Sireeraag 5, 87, 1:2 (P: 48).
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ (ਦੂਰ ਕਰਕੇ). Raga Gaurhee 5, 128, 3:1 (P: 207).
2. ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ Raga Maajh 5, 25, 2:1 (P: 101).
ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮ ਭਉ ਗੁਰ ਬਚਨੀ ਭਾਗੇ ॥ (ਟੁਕੜੇ ਕਰਕੇ). Raga Gaurhee 4, 62, 2:2 (P: 172).

SGGS Gurmukhi-English Dictionary
[Var.] From Kāta
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਕੱਟਕੇ. “ਕਾਟਿ ਜੇਵਰੀ ਜਨ ਲੀਏ ਛਡਾਈ.” (ਪ੍ਰਭਾ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits