Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ŧarpaṇ(u). ਪਿਤਰਾਂ ਦੇ ਦੇਵਤਿਆਂ ਨੂੰ ਤ੍ਰਿਪਤ ਕਰਨ ਲਈ ਜਲ ਅਰਪਨ ਕਰਨਾ। water offering. ਉਦਾਹਰਨ: ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥ Raga Sorath 3, 10, 2:2 (P: 603).
|
SGGS Gurmukhi-English Dictionary |
[n.] (from Sk. Tarapana) offering water to the manes
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
(ਤਰਪਣ, ਤਰਪਨ) ਸੰ. तर्पण. ਨਾਮ/n. ਤ੍ਰਿਪਤ ਕਰਨ ਦੀ ਕ੍ਰਿਯਾ. ਹਿੰਦੂਮਤ ਅਨੁਸਾਰ ਦੇਵਤੇ ਅਤੇ ਪਿਤਰਾਂ ਨੂੰ ਤ੍ਰਿਪਤ ਕਰਨ ਲਈ ਹੱਥ ਅਥਵਾ- ਅਰਘੇ ਨਾਲ ਮੰਤ੍ਰਪਾਠ ਕਰਕੇ ਜਲ ਦੇਣ ਦਾ ਕਰਮ. “ਸੰਧਿਆ ਤਰਪਣੁ ਕਰਹਿ ਗਾਇਤ੍ਰੀ.” (ਸੋਰ ਮਃ ੩). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|