Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḏẖan(u). ਦੌਲਤ, ਧਨ। wealth, riches. ਉਦਾਹਰਨ: ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥ Raga Aaasaa 5, 111, 2:2 (P: 398). ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋੁ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ Raga Kaanrhaa 4, Vaar 1:4 (P: 1313).
|
|