Amirt KeertanLanguage:  Go Home

1.ਅਵਿਲੋਕਉ ਰਾਮ ਕੋ ਮੁਖਾਰਬਿੰਦ ॥
2.ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
3.ਅਵਰੁ ਨ ਦੂਜਾ ਠਾਉ ॥
4.ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
5.ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
6.ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥
7.ਅਵਰ ਮੂਏ ਕਿਆ ਸੋਗੁ ਕਰੀਜੈ ॥
8.ਅਵਤਰਿ ਆਇ ਕਹਾ ਤੁਮ ਕੀਨਾ ॥
9.ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
10.ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥
11.ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥
12.ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
13.ਅਲਹ ਅਗਮ ਖੁਦਾਈ ਬੰਦੇ ॥
14.ਅਰੜਾਵੈ ਬਿਲਲਾਵੈ ਨਿੰਦਕੁ ॥
15.ਅਰਬਦ ਨਰਬਦ ਧੁੰਧੂਕਾਰਾ ॥
16.ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥
17.ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥
18.ਅਮੁਲ ਗੁਣ ਅਮੁਲ ਵਾਪਾਰ ॥
19.ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
20.ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥
21.ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥
22.ਅਮਲੁ ਸਿਰਾਨੋ ਲੇਖਾ ਦੇਨਾ ॥
23.ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥
24.ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥
25.ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥
26.ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥
27.ਅੰਮ੍ਰਿਤੁ ਨਾਮੁ ਤੁਮੑਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥
28.ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
29.ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
30.ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥
31.ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
32.ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥
33.ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
34.ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥
35.ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥
36.ਅੰਮ੍ਰਿਤ ਬਚਨ ਸਾਧ ਕੀ ਬਾਣੀ ॥
37.ਅੰਮ੍ਰਿਤ ਨਾਮੁ ਮੰਨਿ ਵਸਾਏ ॥
38.ਅੰਮ੍ਰਿਤ ਨਾਮੁ ਮਨਹਿ ਆਧਾਰੋ ॥
39.ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥
40.ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
41.ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥
42.ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥
43.ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥
44.ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥
45.ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥
46.ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
47.ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
48.ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
49.ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥
50.ਅਬ ਮੋਰੋ ਨਾਚਨੋ ਰਹੋ ॥
51.ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
52.ਅਬ ਮੋਰੋ ਸਹਸਾ ਦੂਖੁ ਗਇਆ ॥
53.ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥
54.ਅਬ ਮੋਹਿ ਰਾਮ ਭਰੋਸਉ ਪਾਏ ॥
55.ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥
56.ਅਬ ਮੋਹਿ ਜਲਤ ਰਾਮ ਜਲੁ ਪਾਇਆ ॥
57.ਅਬ ਮੋਹਿ ਸਰਬ ਉਪਾਵ ਬਿਰਕਾਤੇ ॥
58.ਅਬ ਮੈ ਕਹਾ ਕਰਉ ਰੀ ਮਾਈ ॥
59.ਅਬ ਮੈ ਕਉਨੁ ਉਪਾਉ ਕਰਉ ॥
60.ਅਬ ਮੈ ਸੁਖੁ ਪਾਇਓ ਗੁਰ ਆਗੵਿ ॥
61.ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥
62.ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
63.ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥
64.ਅਬ ਪੂਛੇ ਕਿਆ ਕਹਾ ॥
65.ਅਬ ਜਨ ਊਪਰਿ ਕੋ ਨ ਪੁਕਾਰੈ ॥
66.ਅਬ ਕਿਆ ਸੋਚਉ ਸੋਚ ਬਿਸਾਰੀ ॥
67.ਅਬ ਹਰਿ ਰਾਖਨਹਾਰੁ ਚਿਤਾਰਿਆ ॥
68.ਅਬ ਹਮ ਚਲੀ ਠਾਕੁਰ ਪਹਿ ਹਾਰਿ ॥
69.ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
70.ਅਪੁਨੇ ਠਾਕੁਰ ਕੀ ਹਉ ਚੇਰੀ ॥
71.ਅਪੁਨੇ ਗੁਰ ਪੂਰੇ ਬਲਿਹਾਰੈ ॥
72.ਅਪੁਨੇ ਹਰਿ ਪਹਿ ਬਿਨਤੀ ਕਹੀਐ ॥
73.ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥
74.ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥
75.ਅਪੁਨੀ ਇਤਨੀ ਕਛੂ ਨ ਸਾਰੀ ॥
76.ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥
77.ਅਪਨੇ ਲੋਭ ਕਉ ਕੀਨੋ ਮੀਤੁ ॥
78.ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥
79.ਅਪਨੇ ਸੇਵਕ ਕਉ ਆਪਿ ਸਹਾਈ ॥
80.ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
81.ਅਪਨਾ ਮੀਤੁ ਸੁਆਮੀ ਗਾਈਐ ॥
82.ਅਪਨਾ ਜਨੁ ਆਪਹਿ ਆਪਿ ਉਧਾਰਿਓ ॥
83.ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥
84.ਅਪਨਾ ਗੁਰੂ ਧਿਆਏ ॥
85.ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
86.ਅਪਣੇ ਦਾਸ ਕਉ ਕੰਠਿ ਲਗਾਵੈ ॥
87.ਅਪਣੀ ਦਇਆ ਕਰੇ ਸੋ ਪਾਏ ॥
88.ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
89.ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥
90.ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥
91.ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥
92.ਅਨਿਕ ਰਸਾ ਖਾਏ ਜੈਸੇ ਢੋਰ ॥
93.ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥
94.ਅਨਿਕ ਭਾਂਤਿ ਕਰਿ ਸੇਵਾ ਕਰੀਐ ॥
95.ਅਨਿਕ ਬੀਂਗ ਦਾਸ ਕੇ ਪਰਹਰਿਆ ॥
96.ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
97.ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥
98.ਅਨਿਕ ਜਤਨ ਨਹੀ ਹੋਤ ਛੁਟਾਰਾ ॥
99.ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥
100.ਅਨਾਥ ਨਾਥ ਪ੍ਰਭ ਹਮਾਰੇ ॥
101.ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥
102.ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥
103.ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
104.ਅਨਦਿਨੁ ਰਾਮ ਕੇ ਗੁਣ ਕਹੀਐ ॥
105.ਅਨਦਿਨੁ ਮੂਸਾ ਲਾਜੁ ਟੁਕਾਈ ॥
106.ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥
107.ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥
108.ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥
109.ਅਨਦ ਬਿਨੋਦ ਭਰੇਪੁਰਿ ਧਾਰਿਆ ॥
110.ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥
111.ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥
112.ਅਨਹਦੁ ਵਾਜੈ ਸਹਜਿ ਸੁਹੇਲਾ ॥
113.ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥
114.ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥
115.ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥
116.ਅੰਧੇ ਖਾਵਹਿ ਬਿਸੂ ਕੇ ਗਟਾਕ ॥
117.ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥
118.ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
119.ਅਧਿਆਤਮ ਕਰਮ ਕਰੇ ਤਾ ਸਾਚਾ ॥
120.ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥
121.ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥
122.ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥
123.ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥
124.ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥
125.ਅੰਦਰਿ ਹੀਰਾ ਲਾਲੁ ਬਣਾਇਆ ॥
126.ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥
127.ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
128.ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥
129.ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
130.ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
131.ਅਤੁਲੁ ਕਿਉ ਤੋਲਿਆ ਜਾਇ ॥
132.ਅੰਤੁ ਨ ਸਿਫਤੀ ਕਹਣਿ ਨ ਅੰਤੁ ॥
133.ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
134.ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
135.ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥
136.ਅਤਿ ਊਚਾ ਤਾ ਕਾ ਦਰਬਾਰਾ ॥
137.ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
138.ਅੰਤਰਿ ਵਸੈ ਨ ਬਾਹਰਿ ਜਾਇ ॥
139.ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
140.ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥
141.ਅੰਤਰਿ ਪੂਜਾ ਮਨ ਤੇ ਹੋਇ ॥
142.ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
143.ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
144.ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥
145.ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥
146.ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥
147.ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
148.ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
149.ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥
150.ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
151.ਅੰਤਰਿ ਕਪਟੁ ਭਗਉਤੀ ਕਹਾਏ ॥
152.ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥
153.ਅੰਤਰਿ ਅਲਖੁ ਨ ਜਾਈ ਲਖਿਆ ॥
154.ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
155.ਅੰਤਰਿ ਉਤਭੁਜੁ ਅਵਰੁ ਨ ਕੋਈ ॥
156.ਅੰਤਰਜਾਮੀ ਸੋ ਪ੍ਰਭੁ ਪੂਰਾ ॥
157.ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥
158.ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥
159.ਅਣਮੜਿਆ ਮੰਦਲੁ ਬਾਜੈ ॥
160.ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥
161.ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥
162.ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥
163.ਅਜਰੁ ਜਰੈ ਤ ਨਉ ਕੁਲ ਬੰਧੁ ॥
164.ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥
165.ਅਚੁਤ ਪੂਜਾ ਜੋਗ ਗੋਪਾਲ ॥
166.ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥
167.ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
168.ਅਚਰਜ ਕਥਾ ਮਹਾ ਅਨੂਪ ॥
169.ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥
170.ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥
171.ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥
172.ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
173.ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥
174.ਅਗਲੇ ਮੁਏ ਸਿ ਪਾਛੈ ਪਰੇ ॥
175.ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥
176.ਅਗਮ ਰੂਪ ਕਾ ਮਨ ਮਹਿ ਥਾਨਾ ॥
177.ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥
178.ਅਗਮ ਦ੍ਰੁਗਮ ਗੜਿ ਰਚਿਓ ਬਾਸ ॥
179.ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥
180.ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥
181.ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥
182.ਅਗਮ ਅਗੋਚਰ ਵੇਪਰਵਾਹੇ ॥
183.ਅਗਮ ਅਗਾਧਿ ਪਾਰਬ੍ਰਹਮੁ ਸੋਇ ॥
184.ਅਗਮ ਅਗਾਧਿ ਸੁਨਹੁ ਜਨ ਕਥਾ ॥
185.ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥
186.ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥
187.ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨੑਿ ॥
188.ਅਖਲੀ ਊਂਡੀ ਜਲੁ ਭਰ ਨਾਲਿ ॥
189.ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥
190.ਅਖਂ​ੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥
191.ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥
192.ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
193.ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥
194.ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥
195.ਅਹਿਨਿਸਿ ਜਾਗੈ ਨੀਦ ਨ ਸੋਵੈ ॥
196.ਅਹਿਨਿਸਿ ਏਕ ਨਾਮ ਜੋ ਜਾਗੇ ॥
197.ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥
198.ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥
199.ਅਹੰ ਤੋਰੋ ਮੁਖੁ ਜੋਰੋ ॥
200.ਅਸੁਰ ਸਘਾਰਣ ਰਾਮੁ ਹਮਾਰਾ ॥
201.ਅਸੁਮੇਧ ਜਗਨੇ ॥
202.ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
203.ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
204.ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
205.ਅਸਥਾਵਰ ਜੰਗਮ ਕੀਟ ਪਤੰਗਾ ॥
206.ਅਸਟਮੀ ਅਸਟ ਸਿਧਿ ਨਵ ਨਿਧਿ ॥
207.ਅਸੰਖ ਮੂਰਖ ਅੰਧ ਘੋਰ ॥
208.ਅਸੰਖ ਨਾਵ ਅਸੰਖ ਥਾਵ ॥
209.ਅਸੰਖ ਜਪ ਅਸੰਖ ਭਾਉ ॥
210.ਅਉਧ ਘਟੈ ਦਿਨਸੁ ਰੈਨਾਰੇ ॥
211.ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥
212.ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
213.ਅਉਖਧੁ ਤੇਰੋ ਨਾਮੁ ਦਇਆਲ ॥
214.ਅਉਖਧੁ ਖਾਇਓ ਹਰਿ ਕੋ ਨਾਉ ॥
215.ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥
216.ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥


© SriGranth.org, a Sri Guru Granth Sahib resource, all rights reserved.
See Acknowledgements & Credits