Amirt KeertanLanguage:  Go Home

1.ਉਲਾਹਨੋ ਮੈ ਕਾਹੂ ਨ ਦੀਓ ॥
2.ਉਲਟੀ ਰੇ ਮਨ ਉਲਟੀ ਰੇ ॥
3.ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥
4.ਉਲਟਿ ਜਾਤਿ ਕੁਲ ਦੋਊ ਬਿਸਾਰੀ ॥
5.ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥
6.ਉਰਿ ਧਾਰੈ ਜੋ ਅੰਤਰਿ ਨਾਮੁ ॥
7.ਉਰਝਿ ਰਹਿਓ ਬਿਖਿਆ ਕੈ ਸੰਗਾ ॥
8.ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥
9.ਉਮਕਿਓ ਹੀਉ ਮਿਲਨ ਪ੍ਰਭ ਤਾਈ ॥
10.ਉਬਰਤ ਰਾਜਾ ਰਾਮ ਕੀ ਸਰਣੀ ॥
11.ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥
12.ਉਪਜੈ ਨਿਪਜੈ ਨਿਪਜਿ ਸਮਾਈ ॥
13.ਉਨ ਕੈ ਸੰਗਿ ਤੂ ਕਰਤੀ ਕੇਲ ॥
14.ਉਨ ਕਉ ਖਸਮਿ ਕੀਨੀ ਠਾਕਹਾਰੇ ॥
15.ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥
16.ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥
17.ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥
18.ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥
19.ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥
20.ਉਦਮੁ ਕਰਤ ਸੀਤਲ ਮਨ ਭਏ ॥
21.ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥
22.ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥
23.ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥
24.ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥
25.ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥
26.ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥
27.ਉਤਰਿ ਅਵਘਟਿ ਸਰਵਰਿ ਨੑਾਵੈ ॥
28.ਉਤਪਤਿ ਪਰਲਉ ਸਬਦੇ ਹੋਵੈ ॥
29.ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥
30.ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥
31.ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
32.ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥
33.ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
34.ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥
35.ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮੑਾਲਹਿ ਹਰਿ ਗਾਲ ॥
36.ਉਕਤਿ ਸਿਆਨਪ ਕਿਛੂ ਨ ਜਾਨਾ ॥
37.ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥
38.ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥
39.ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥
40.ਉਆ ਅਉਸਰ ਕੈ ਹਉ ਬਲਿ ਜਾਈ ॥


© SriGranth.org, a Sri Guru Granth Sahib resource, all rights reserved.
See Acknowledgements & Credits