Amirt KeertanLanguage:  Go Home

1.ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
2.ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥
3.ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥
4.ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥
5.ਕਰਿ ਕਿਰਪਾ ਹਰਿ ਪਰਗਟੀ ਆਇਆ ॥
6.ਕਰਿ ਕਿਰਪਾ ਸੁਖ ਅਨਦ ਕਰੇਇ ॥
7.ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥
8.ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥
9.ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
10.ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
11.ਕਰਿ ਸੰਜੋਗੁ ਬਨਾਈ ਕਾਛਿ ॥
12.ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥
13.ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥
14.ਕਰਵਤੁ ਭਲਾ ਨ ਕਰਵਟ ਤੇਰੀ ॥
15.ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
16.ਕਰਮੁ ਹੋਵੈ ਸਤਿਗੁਰੂ ਮਿਲਾਏ ॥
17.ਕਰਮ ਭੂਮਿ ਮਹਿ ਬੋਅਹੁ ਨਾਮੁ ॥
18.ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥
19.ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥
20.ਕਰਮ ਖੰਡ ਕੀ ਬਾਣੀ ਜੋਰੁ ॥
21.ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥
22.ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥
23.ਕਰਨ ਕਰਾਵਨ ਕਰਨੈ ਜੋਗੁ ॥
24.ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥
25.ਕਰਨ ਕਰਾਵਨ ਸੋਈ ॥
26.ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥
27.ਕਰਤੇ ਕੁਦਰਤੀ ਮੁਸਤਾਕੁ ॥
28.ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥
29.ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥
30.ਕਰਤ ਕਰਤ ਚਰਚ ਚਰਚ ਚਰਚਰੀ ॥
31.ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
32.ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥
33.ਕਰਣ ਕਾਰਣ ਸਮਰਥੁ ਗੁਰੁ ਮੇਰਾ ॥
34.ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
35.ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
36.ਕਰਹੁ ਦਇਆ ਤੇਰਾ ਨਾਮੁ ਵਖਾਣਾ ॥
37.ਕਰਹੁ ਗਤਿ ਦਇਆਲ ਸੰਤਹੁ ਮੋਰੀ ॥
38.ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥
39.ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥
40.ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
41.ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥
42.ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥
43.ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥
44.ਕਰ ਕਰਿ ਟਹਲ ਰਸਨਾ ਗੁਣ ਗਾਵਉ ॥
45.ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥
46.ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥
47.ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥
48.ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
49.ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
50.ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥
51.ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥
52.ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
53.ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥
54.ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥
55.ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥
56.ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥
57.ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥
58.ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥
59.ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥
60.ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥
61.ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥
62.ਕਬਹੂ ਖੀਰਿ ਖਾਡ ਘੀਉ ਨ ਭਾਵੈ ॥
63.ਕਬਹੂ ਹਰਿ ਸਿਉ ਚੀਤੁ ਨ ਲਾਇਓ ॥
64.ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥
65.ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
66.ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥
67.ਕਥੀਐ ਸੰਤਸੰਗਿ ਪ੍ਰਭ ਗਿਆਨੁ ॥
68.ਕਥਾ ਕਹਾਣੀ ਬੇਦਂ​ੀ ਆਣੀ ਪਾਪੁ ਪੁੰਨੁ ਬੀਚਾਰੁ ॥
69.ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥
70.ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
71.ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥
72.ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥
73.ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
74.ਕਤ ਨਹੀ ਠਉਰ ਮੂਲੁ ਕਤ ਲਾਵਉ ॥
75.ਕਤ ਜਾਈਐ ਰੇ ਘਰ ਲਾਗੋ ਰੰਗੁ ॥
76.ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
77.ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥
78.ਕਣ ਬਿਨਾ ਜੈਸੇ ਥੋਥਰ ਤੁਖਾ ॥
79.ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥
80.ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥
81.ਕੰਚਨਾ ਬਹੁ ਦਤ ਕਰਾ ॥
82.ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
83.ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥
84.ਕੰਚਨ ਸਿਉ ਪਾਈਐ ਨਹੀ ਤੋਲਿ ॥
85.ਕਕਾ ਕਾਰਨ ਕਰਤਾ ਸੋਊ ॥
86.ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥
87.ਕਹਿਆ ਕਰਣਾ ਦਿਤਾ ਲੈਣਾ ॥
88.ਕਹਾ ਮਨ ਬਿਖਿਆ ਸਿਉ ਲਪਟਾਹੀ ॥
89.ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥
90.ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
91.ਕਹਾ ਨਰ ਗਰਬਸਿ ਥੋਰੀ ਬਾਤ ॥
92.ਕਹਾ ਨਰ ਅਪਨੋ ਜਨਮੁ ਗਵਾਵੈ ॥
93.ਕਹਾ ਕਰਹਿ ਰੇ ਖਾਟਿ ਖਾਟੁਲੀ ॥
94.ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥
95.ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
96.ਕਹਨ ਕਹਾਵਨ ਕਉ ਕਈ ਕੇਤੈ ॥
97.ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤਂ​ੀ ਕੁਲੁ ਤਾਰਿਆ ਜੀਉ ॥
98.ਕਹਉ ਕਹਾ ਅਪਨੀ ਅਧਮਾਈ ॥
99.ਕਈ ਜਨਮ ਭਏ ਕੀਟ ਪਤੰਗਾ ॥
100.ਕਈ ਕੋਟਿ ਹੋਏ ਪੂਜਾਰੀ ॥
101.ਕਉਨੁ ਮਰੈ ਕੋ ਦੇਇ ਸੰਤਾਪੋ ॥੧॥
102.ਕਉਨੁ ਬਿਧਿ ਤਾ ਕੀ ਕਹਾ ਕਰਉ ॥
103.ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
104.ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥
105.ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
106.ਕਉਡੀ ਬਦਲੈ ਤਿਆਗੈ ਰਤਨੁ ॥
107.ਕਰਿ ਕਿਰਪਾ ਭੇਟੇ ਗੁਰ ਸੋਈ ॥
108.ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
109.ਕਰਿ ਨਮਸਕਾਰ ਪੂਰੇ ਗੁਰਦੇਵ ॥
110.ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
111.ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
112.ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
113.ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥
114.ਕਰੈ ਅਨੰਦੁ ਅਨੰਦੀ ਮੇਰਾ ॥
115.ਕਰੈ ਦੁਹਕਰਮ ਦਿਖਾਵੈ ਹੋਰੁ ॥
116.ਕਲਜੁਗ ਮਹਿ ਬਹੁ ਕਰਮ ਕਮਾਹਿ ॥
117.ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥
118.ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥
119.ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥
120.ਕਲਾ ਉਪਾਇ ਧਰੀ ਜਿਨਿ ਧਰਣਾ ॥
121.ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥
122.ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
123.ਕਲਿ ਕਲੇਸ ਗੁਰ ਸਬਦਿ ਨਿਵਾਰੇ ॥
124.ਕਲਿ ਕਲੇਸ ਮਿਟੇ ਹਰਿ ਨਾਇ ॥
125.ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥
126.ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥
127.ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥
128.ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥
129.ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
130.ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥
131.ਕਲਿਜੁਗ ਮਹਿ ਮਿਲਿ ਆਏ ਸੰਜੋਗ ॥
132.ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥
133.ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
134.ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥
135.ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥
136.ਕਵਨ ਕਾਜ ਮਾਇਆ ਵਡਿਆਈ ॥
137.ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
138.ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥
139.ਕਵਨ ਰੂਪੁ ਤੇਰਾ ਆਰਾਧਉ ॥
140.ਕਵਨੁ ਕਵਨੁ ਨਹੀ ਪਤਰਿਆ ਤੁਮ੍ਹ੍ਹਰੀ ਪਰਤੀਤਿ ॥
141.ਕਵਨੁ ਜਾਨੈ ਪ੍ਰਭ ਤੁਮ੍ਹ੍ਹਰੀ ਸੇਵਾ ॥
142.ਕੜਛੀਆ ਫਿਰੰਨੑਿ ਸੁਆਉ ਨ ਜਾਣਨੑਿ ਸੁਞੀਆ ॥
143.ਕਾ ਕੀ ਮਾਈ ਕਾ ਕੋ ਬਾਪ ॥
144.ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥
145.ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
146.ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
147.ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥
148.ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥
149.ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥
150.ਕਾਇਆ ਕੰਚਨੁ ਸਬਦੁ ਵੀਚਾਰਾ ॥
151.ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥
152.ਕਾਇਆ ਕਾਗਦੁ ਮਨੁ ਪਰਵਾਣਾ ॥
153.ਕਾਇਆ ਕਾਮਣਿ ਅਤਿ ਸੁਆਲੑਿਉ ਪਿਰੁ ਵਸੈ ਜਿਸੁ ਨਾਲੇ ॥
154.ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥
155.ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
156.ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥
157.ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥
158.ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥
159.ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥
160.ਕਾਇਆ ਨਗਰੁ ਨਗਰ ਗੜ ਅੰਦਰਿ ॥
161.ਕਾਇਆ ਬ੍ਰਹਮਾ ਮਨੁ ਹੈ ਧੋਤੀ ॥
162.ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥
163.ਕਾਏਂ ਰੇ ਮਨ ਬਿਖਿਆ ਬਨ ਜਾਇ ॥
164.ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥
165.ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥
166.ਕਾਹੂ ਬਿਹਾਵੈ ਰੰਗ ਰਸ ਰੂਪ ॥
167.ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
168.ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
169.ਕਾਹੇ ਰੇ ਬਨ ਖੋਜਨ ਜਾਈ ॥
170.ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
171.ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
172.ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥
173.ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
174.ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥
175.ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥
176.ਕਾਪੜੁ ਕਾਠੁ ਰੰਗਾਇਆ ਰਾਂਗਿ ॥
177.ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥
178.ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥
179.ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥
180.ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥
181.ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥
182.ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
183.ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
184.ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥
185.ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
186.ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
187.ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
188.ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥
189.ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥
190.ਕਾਮੁ ਕ੍ਰੋਧੁ ਲੋਭੁ ਤਿਆਗੁ ॥
191.ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
192.ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥
193.ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
194.ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥
195.ਕਾਰਨ ਕਰਨ ਕਰੀਮ ॥
196.ਕਾਰਨ ਕਰਨ ਤੂੰ ਹਾਂ ॥
197.ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
198.ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
199.ਕਿਉ ਸਿਮਰੀ ਸਿਵਰਿਆ ਨਹੀ ਜਾਇ ॥
200.ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥
201.ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥
202.ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥
203.ਕਿਉ ਲੀਜੈ ਗਢੁ ਬੰਕਾ ਭਾਈ ॥
204.ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
205.ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥
206.ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥
207.ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
208.ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥
209.ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
210.ਕਿਆ ਖਾਧੈ ਕਿਆ ਪੈਧੈ ਹੋਇ ॥
211.ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥
212.ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥
213.ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥
214.ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥
215.ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥
216.ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥
217.ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥
218.ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥
219.ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
220.ਕਿਆ ਪੜੀਐ ਕਿਆ ਗੁਨੀਐ ॥
221.ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
222.ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥
223.ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥
224.ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥
225.ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥
226.ਕਿਸੁ ਭਰਵਾਸੈ ਬਿਚਰਹਿ ਭਵਨ ॥
227.ਕਿਛਹੂ ਕਾਜੁ ਨ ਕੀਓ ਜਾਨਿ ॥
228.ਕਿਤੀ ਬੈਹਨੑਿ ਬੈਹਣੇ ਮੁਚੁ ਵਜਾਇਨਿ ਵਜ ॥
229.ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥
230.ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥
231.ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥
232.ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
233.ਕਿਨਹੀ ਕੀਆ ਪਰਵਿਰਤਿ ਪਸਾਰਾ ॥
234.ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
235.ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥
236.ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥
237.ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
238.ਕਿਰਤੁ ਪਇਆ ਨਹ ਮੇਟੈ ਕੋਇ ॥
239.ਕਿਰਪਨ ਤਨ ਮਨ ਕਿਲਵਿਖ ਭਰੇ ॥
240.ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥
241.ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥
242.ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
243.ਕਿਲਬਿਖ ਬਿਨਸੇ ਗਾਇ ਗੁਨਾ ॥
244.ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥
245.ਕੀਓ ਸਿੰਗਾਰੁ ਮਿਲਨ ਕੇ ਤਾਈ ॥
246.ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥
247.ਕੀਤਾ ਕਹਾ ਕਰੇ ਮਨਿ ਮਾਨੁ ॥
248.ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
249.ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥
250.ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥
251.ਕੀਤਾ ਲੋੜਹਿ ਸੋ ਪ੍ਰਭ ਹੋਇ ॥
252.ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
253.ਕੀਨੑੇ ਪਾਪ ਕੇ ਬਹੁ ਕੋਟ ॥
254.ਕੀਨੀ ਦਇਆ ਗੋਪਾਲ ਗੁਸਾਈ ॥
255.ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥
256.ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥
257.ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
258.ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥
259.ਕੁਚਿਲ ਕਠੋਰ ਕਪਟ ਕਾਮੀ ॥
260.ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥
261.ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
262.ਕੁਦਰਤਿ ਕਰਨੈਹਾਰ ਅਪਾਰਾ ॥
263.ਕੁਦਰਤਿ ਕਰਿ ਕੈ ਵਸਿਆ ਸੋਇ ॥
264.ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
265.ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥
266.ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
267.ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥
268.ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥
269.ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥
270.ਕੂਟਨੁ ਸੋਇ ਜੁ ਮਨ ਕਉ ਕੂਟੈ ॥
271.ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
272.ਕੂੜੁ ਬੋਲਿ ਮੁਰਦਾਰੁ ਖਾਇ ॥
273.ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥
274.ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥
275.ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥
276.ਕੇਤੇ ਜੁਗ ਵਰਤੇ ਗੁਬਾਰੈ ॥
277.ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥
278.ਕੈਸੇ ਕਹਉ ਮੋਹਿ ਜੀਅ ਬੇਦਨਾਈ ॥
279.ਕੈਹਾ ਕੰਚਨੁ ਤੁਟੈ ਸਾਰੁ ॥
280.ਕੋਊ ਹਰਿ ਸਮਾਨਿ ਨਹੀ ਰਾਜਾ ॥
281.ਕੋਊ ਹੈ ਮੇਰੋ ਸਾਜਨੁ ਮੀਤੁ ॥
282.ਕੋਊ ਬਿਖਮ ਗਾਰ ਤੋਰੈ ॥
283.ਕੋਊ ਮਾਈ ਭੂਲਿਓ ਮਨੁ ਸਮਝਾਵੈ ॥
284.ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
285.ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
286.ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
287.ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥
288.ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥
289.ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
290.ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
291.ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
292.ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥
293.ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥
294.ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
295.ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
296.ਕੋਈ ਭੀਖਕੁ ਭੀਖਿਆ ਖਾਇ ॥
297.ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥
298.ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥
299.ਕੋਟਿ ਸੂਰ ਜਾ ਕੈ ਪਰਗਾਸ ॥
300.ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
301.ਕੋਟਿ ਜਨਮ ਕੇ ਬਿਨਸੇ ਪਾਪ ॥
302.ਕੋਟਿ ਜਨਮ ਕੇ ਰਹੇ ਭਵਾਰੇ ॥
303.ਕੋਟਿ ਜਾਪ ਤਾਪ ਬਿਸ੍ਰਾਮ ॥
304.ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥
305.ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
306.ਕੋਟਿ ਬਿਸਨ ਕੀਨੇ ਅਵਤਾਰ ॥
307.ਕੋਟਿ ਬਿਘਨ ਹਿਰੇ ਖਿਨ ਮਾਹਿ ॥
308.ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
309.ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
310.ਕੋਟਿ ਬਿਘਨ ਨਹੀ ਆਵਹਿ ਨੇਰਿ ॥
311.ਕੋਟਿ ਮਜਨ ਕੀਨੋ ਇਸਨਾਨ ॥
312.ਕੋਟਿ ਮਨੋਰਥ ਆਵਹਿ ਹਾਥ ॥
313.ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥
314.ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥


© SriGranth.org, a Sri Guru Granth Sahib resource, all rights reserved.
See Acknowledgements & Credits