1. | | ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥ |
2. | | ਖਸਮੁ ਮਰੈ ਤਉ ਨਾਰਿ ਨ ਰੋਵੈ ॥ |
3. | | ਖਸਮੈ ਕੈ ਦਰਬਾਰਿ ਢਾਢੀ ਵਸਿਆ ॥ |
4. | | ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ |
5. | | ਖਖਾ ਖਰਾ ਸਰਾਹਉ ਤਾਹੂ ॥ |
6. | | ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ |
7. | | ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ |
8. | | ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥ |
9. | | ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ |
10. | | ਖਟੁ ਮਟੁ ਦੇਹੀ ਮਨੁ ਬੈਰਾਗੀ ॥ |
11. | | ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ |
12. | | ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ |
13. | | ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ |
14. | | ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ |
15. | | ਖਾਕ ਨੂਰ ਕਰਦੰ ਆਲਮ ਦੁਨੀਆਇ ॥ |
16. | | ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ |
17. | | ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ |
18. | | ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ |
19. | | ਖਾਦਾ ਪੈਨਦਾ ਮੂਕਰਿ ਪਾਇ ॥ |
20. | | ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ |
21. | | ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ |
22. | | ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥ |
23. | | ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ |
24. | | ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ |
25. | | ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ |
26. | | ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ |
27. | | ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ |
28. | | ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ |
29. | | ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ |
30. | | ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ |
31. | | ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ |
32. | | ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ |
33. | | ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ |
34. | | ਖੋਜਤ ਖੋਜਤ ਦਰਸਨ ਚਾਹੇ ॥ |
35. | | ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ |
36. | | ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ |
37. | | ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ |