Amirt KeertanLanguage:  Go Home

1.ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥
2.ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
3.ਘਟ ਘਟ ਅੰਤਰਿ ਤੁਮਹਿ ਬਸਾਰੇ ॥
4.ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥
5.ਘਨਿਹਰ ਬਰਸਿ ਸਗਲ ਜਗੁ ਛਾਇਆ ॥
6.ਘਨੁ ਗਰਜਤ ਗੋਬਿੰਦ ਰੂਪ ॥
7.ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
8.ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
9.ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
10.ਘਰ ਕਾ ਕਾਜੁ ਨ ਜਾਣੀ ਰੂੜਾ ॥
11.ਘਰ ਕੀ ਨਾਰਿ ਤਿਆਗੈ ਅੰਧਾ ॥
12.ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥
13.ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥
14.ਘਰ ਮਹਿ ਠਾਕੁਰੁ ਨਦਰਿ ਨ ਆਵੈ ॥
15.ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥
16.ਘਰਿ ਨਾਰਾਇਣੁ ਸਭਾ ਨਾਲਿ ॥
17.ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
18.ਘਰਿ ਰਹੁ ਰੇ ਮਨ ਮੁਗਧ ਇਆਨੇ ॥
19.ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥
20.ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥
21.ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥
22.ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥
23.ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥


© SriGranth.org, a Sri Guru Granth Sahib resource, all rights reserved.
See Acknowledgements & Credits