1. | | ਚਉਦਹਿ ਚਾਰਿ ਕੁੰਟ ਪ੍ਰਭ ਆਪ ॥ |
2. | | ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ |
3. | | ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ |
4. | | ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥ |
5. | | ਚੰਗਿਆੲਂੀ ਆਲਕੁ ਕਰੇ ਬੁਰਿਆੲਂੀ ਹੋਇ ਸੇਰੁ ॥ |
6. | | ਚੰਚਲੁ ਸੁਪਨੈ ਹੀ ਉਰਝਾਇਓ ॥ |
7. | | ਚੰਚਲੁ ਚੀਤੁ ਨ ਪਾਵੈ ਪਾਰਾ ॥ |
8. | | ਚਚਾ ਚਰਨ ਕਮਲ ਗੁਰ ਲਾਗਾ ॥ |
9. | | ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ |
10. | | ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ |
11. | | ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ |
12. | | ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ |
13. | | ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ |
14. | | ਚਮਰਟਾ ਗਾਂਠਿ ਨ ਜਨਈ ॥ |
15. | | ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ |
16. | | ਚਰਣ ਠਾਕੁਰ ਕੇ ਰਿਦੈ ਸਮਾਣੇ ॥ |
17. | | ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ |
18. | | ਚਰਨ ਸਤਿ ਸਤਿ ਪਰਸਨਹਾਰ ॥ |
19. | | ਚਰਨ ਸਰਨ ਗੋਪਾਲ ਤੇਰੀ ॥ |
20. | | ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ |
21. | | ਚਰਨ ਕਮਲ ਸੰਗਿ ਲਾਗੀ ਡੋਰੀ ॥ |
22. | | ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ |
23. | | ਚਰਨ ਕਮਲ ਸਰਨਿ ਟੇਕ ॥ |
24. | | ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ |
25. | | ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ |
26. | | ਚਰਨ ਕਮਲ ਹਿਰਦੈ ਨਿਤ ਧਾਰੀ ॥ |
27. | | ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ |
28. | | ਚਰਨ ਕਮਲ ਕੀ ਆਸ ਪਿਆਰੇ ॥ |
29. | | ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ |
30. | | ਚਰਨ ਕਮਲ ਪ੍ਰਭ ਹਿਰਦੈ ਧਿਆਏ ॥ |
31. | | ਚਰਨ ਕਮਲ ਪ੍ਰਭ ਰਾਖੇ ਚੀਤਿ ॥ |
32. | | ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ |
33. | | ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ |
34. | | ਚਰਨਹ ਗੋਬਿੰਦ ਮਾਰਗੁ ਸੁਹਾਵਾ ॥ |
35. | | ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ |
36. | | ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ |
37. | | ਚਲੇ ਚਲਣਹਾਰ ਵਾਟ ਵਟਾਇਆ ॥ |
38. | | ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ |
39. | | ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ |
40. | | ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ |
41. | | ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ |
42. | | ਚਾਤ੍ਰਿਕ ਚਿਤਵਤ ਬਰਸਤ ਮੇਂਹ ॥ |
43. | | ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ |
44. | | ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ |
45. | | ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ |
46. | | ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ |
47. | | ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ |
48. | | ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ |
49. | | ਚਾਰਿ ਪੁਕਾਰਹਿ ਨਾ ਤੂ ਮਾਨਹਿ ॥ |
50. | | ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ |
51. | | ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ |
52. | | ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥ |
53. | | ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ |
54. | | ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ |
55. | | ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ |
56. | | ਚਿਤਵਉ ਵਾ ਅਉਸਰ ਮਨ ਮਾਹਿ ॥ |
57. | | ਚਿਤਵਤ ਪਾਪ ਨ ਆਲਕੁ ਆਵੈ ॥ |
58. | | ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ |
59. | | ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ |
60. | | ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ |
61. | | ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ |
62. | | ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ |
63. | | ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ |
64. | | ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ |
65. | | ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ |
66. | | ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ |
67. | | ਚੀਤਿ ਆਵੈ ਤਾਂ ਮਹਾ ਅਨੰਦ ॥ |
68. | | ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ |
69. | | ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ |
70. | | ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ |
71. | | ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ |
72. | | ਚੋਆ ਚੰਦਨ ਮਰਦਨ ਅੰਗਾ ॥ |
73. | | ਚੋਆ ਚੰਦਨੁ ਅੰਕਿ ਚੜਾਵਉ ॥ |
74. | | ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ |
75. | | ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ |
76. | | ਚੋਰੁ ਸਲਾਹੇ ਚੀਤੁ ਨ ਭੀਜੈ ॥ |