Amirt KeertanLanguage:  Go Home

1.ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
2.ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥
3.ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥
4.ਡਰਪੈ ਧਰਤਿ ਅਕਾਸੁ ਨਖ੍ਯ੍ਯਤ੍ਰਾ ਸਿਰ ਊਪਰਿ ਅਮਰੁ ਕਰਾਰਾ ॥
5.ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥
6.ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥
7.ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥
8.ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥
9.ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥
10.ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
11.ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥
12.ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥
13.ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥
14.ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥
15.ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥


© SriGranth.org, a Sri Guru Granth Sahib resource, all rights reserved.
See Acknowledgements & Credits