1. | | ਤਉ ਕੜੀਐ ਜੇ ਹੋਵੈ ਬਾਹਰਿ ॥ |
2. | | ਤਉ ਕਿਰਪਾ ਤੇ ਮਾਰਗੁ ਪਾਈਐ ॥ |
3. | | ਤਉ ਮੈ ਆਇਆ ਸਰਨੀ ਆਇਆ ॥ |
4. | | ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ |
5. | | ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ |
6. | | ਤਗੁ ਨ ਇੰਦ੍ਰੀ ਤਗੁ ਨ ਨਾਰੀ ॥ |
7. | | ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ |
8. | | ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ |
9. | | ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ |
10. | | ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ |
11. | | ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ |
12. | | ਤਨ ਤੇ ਛੁਟਕੀ ਅਪਨੀ ਧਾਰੀ ॥ |
13. | | ਤਨਿ ਚੰਦਨੁ ਮਸਤਕਿ ਪਾਤੀ ॥ |
14. | | ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ |
15. | | ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ |
16. | | ਤਨੁ ਧਨੁ ਜੋਬਨੁ ਚਲਤ ਗਇਆ ॥ |
17. | | ਤਨੁ ਬਿਨਸੈ ਧਨੁ ਕਾ ਕੋ ਕਹੀਐ ॥ |
18. | | ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ |
19. | | ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ |
20. | | ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ |
21. | | ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ |
22. | | ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ |
23. | | ਤ੍ਰਉਦਸੀ ਤੀਨਿ ਤਾਪ ਸੰਸਾਰ ॥ |
24. | | ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ |
25. | | ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ |
26. | | ਤ੍ਰਿਸਨਾ ਚਲਤ ਬਹੁ ਪਰਕਾਰਿ ॥ |
27. | | ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ |
28. | | ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥ |
29. | | ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ |
30. | | ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ |
31. | | ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ |
32. | | ਤ੍ਰਿਪਤਿ ਆਘਾਏ ਸੰਤਾ ॥ |
33. | | ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ |
34. | | ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ |
35. | | ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ |
36. | | ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ |
37. | | ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ |
38. | | ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ |
39. | | ਤਾ ਕਾ ਕਹਿਆ ਦਰਿ ਪਰਵਾਣੁ ॥ |
40. | | ਤਾ ਕਾ ਦਰਸੁ ਪਾਈਐ ਵਡਭਾਗੀ ॥ |
41. | | ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ |
42. | | ਤਾ ਤੇ ਕਰਣ ਪਲਾਹ ਕਰੇ ॥ |
43. | | ਤਾਂ ਤੇ ਜਾਪਿ ਮਨਾ ਹਰਿ ਜਾਪਿ ॥ |
44. | | ਤਾਗਾ ਕਰਿ ਕੈ ਲਾਈ ਥਿਗਲੀ ॥ |
45. | | ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ |
46. | | ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ |
47. | | ਤਾਪ ਗਏ ਪਾਈ ਪ੍ਰਭਿ ਸਾਂਤਿ ॥ |
48. | | ਤਾਪ ਪਾਪ ਤੇ ਰਾਖੇ ਆਪ ॥ |
49. | | ਤਾਪੁ ਗਵਾਇਆ ਗੁਰਿ ਪੂਰੇ ॥ |
50. | | ਤਾਪੁ ਲਾਹਿਆ ਗੁਰ ਸਿਰਜਨਹਾਰਿ ॥ |
51. | | ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ |
52. | | ਤਾਲ ਮਦੀਰੇ ਘਟ ਕੇ ਘਾਟ ॥ |
53. | | ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ |
54. | | ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ |
55. | | ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ |
56. | | ਤਿਸ ਕੀ ਸਰਣਿ ਨਾਹੀ ਭਉ ਸੋਗੁ ॥ |
57. | | ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ |
58. | | ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ |
59. | | ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ |
60. | | ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ |
61. | | ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ |
62. | | ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ |
63. | | ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ |
64. | | ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ |
65. | | ਤਿਸੁ ਤੂ ਸੇਵਿ ਜਿਨਿ ਤੂ ਕੀਆ ॥ |
66. | | ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ |
67. | | ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ |
68. | | ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ |
69. | | ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ |
70. | | ਤਿਹ ਜੋਗੀ ਕਉ ਜੁਗਤਿ ਨ ਜਾਨਉ ॥ |
71. | | ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ |
72. | | ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ |
73. | | ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ |
74. | | ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ |
75. | | ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ |
76. | | ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ |
77. | | ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ |
78. | | ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ |
79. | | ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ |
80. | | ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ |
81. | | ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ |
82. | | ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ |
83. | | ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ |
84. | | ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ |
85. | | ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ |
86. | | ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ |
87. | | ਤਿਨਿ ਕਰਤੈ ਇਕੁ ਚਲਤੁ ਉਪਾਇਆ ॥ |
88. | | ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ |
89. | | ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥ |
90. | | ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ |
91. | | ਤੀਰਥਿ ਜਾਉ ਤ ਹਉ ਹਉ ਕਰਤੇ ॥ |
92. | | ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ |
93. | | ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ |
94. | | ਤੀਰਥੁ ਤਪੁ ਦਇਆ ਦਤੁ ਦਾਨੁ ॥ |
95. | | ਤੁਅ ਚਰਨ ਆਸਰੋ ਈਸ ॥ |
96. | | ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ |
97. | | ਤੁਝ ਤੇ ਬਾਹਰਿ ਕਿਛੂ ਨ ਹੋਇ ॥ |
98. | | ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ |
99. | | ਤੁਝ ਬਿਨੁ ਕਵਨੁ ਹਮਾਰਾ ॥ |
100. | | ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ |
101. | | ਤੁਝਹਿ ਸੁਝੰਤਾ ਕਛੂ ਨਾਹਿ ॥ |
102. | | ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥ |
103. | | ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ |
104. | | ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ |
105. | | ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ |
106. | | ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ |
107. | | ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ |
108. | | ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ |
109. | | ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ |
110. | | ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥ |
111. | | ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ |
112. | | ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ ॥ |
113. | | ਤੁਧੁ ਬਿਨੁ ਦੂਜਾ ਨਾਹੀ ਕੋਇ ॥ |
114. | | ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥ |
115. | | ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ |
116. | | ਤੁਮ ਹਰਿ ਸੇਤੀ ਰਾਤੇ ਸੰਤਹੁ ॥ |
117. | | ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ |
118. | | ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ |
119. | | ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ |
120. | | ਤੁਮ ਬਡ ਦਾਤੇ ਦੇ ਰਹੇ ॥ |
121. | | ਤੁਮੑ ਸਮਰਥਾ ਕਾਰਨ ਕਰਨ ॥ |
122. | | ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ |
123. | | ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ |
124. | | ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ |
125. | | ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ |
126. | | ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ |
127. | | ਤੂੰ ਅਕਥੁ ਕਿਉ ਕਥਿਆ ਜਾਹਿ ॥ |
128. | | ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ |
129. | | ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ |
130. | | ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ |
131. | | ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ |
132. | | ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ |
133. | | ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ |
134. | | ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ |
135. | | ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ |
136. | | ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ |
137. | | ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ |
138. | | ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ |
139. | | ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ |
140. | | ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ |
141. | | ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ |
142. | | ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ |
143. | | ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ |
144. | | ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ |
145. | | ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ |
146. | | ਤੂ ਸਾਹਿਬੁ ਹਉ ਸੇਵਕੁ ਕੀਤਾ ॥ |
147. | | ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ |
148. | | ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ |
149. | | ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ |
150. | | ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ |
151. | | ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ |
152. | | ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ |
153. | | ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ |
154. | | ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ |
155. | | ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ |
156. | | ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ |
157. | | ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ |
158. | | ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ |
159. | | ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ |
160. | | ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ |
161. | | ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ |
162. | | ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ |
163. | | ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ |
164. | | ਤੂੰ ਜਲਨਿਧਿ ਹਮ ਮੀਨ ਤੁਮਾਰੇ ॥ |
165. | | ਤੂ ਜਾਣਾਇਹਿ ਤਾ ਕੋਈ ਜਾਣੈ ॥ |
166. | | ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥ |
167. | | ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ |
168. | | ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ |
169. | | ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ |
170. | | ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ |
171. | | ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ |
172. | | ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ |
173. | | ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ |
174. | | ਤੂੰ ਪੇਡੁ ਸਾਖ ਤੇਰੀ ਫੂਲੀ ॥ |
175. | | ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ |
176. | | ਤੂ ਬੇਅੰਤੁ ਕੋ ਵਿਰਲਾ ਜਾਣੈ ॥ |
177. | | ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ |
178. | | ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ |
179. | | ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ |
180. | | ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ |
181. | | ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ |
182. | | ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ |
183. | | ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ |
184. | | ਤੂ ਵਡ ਦਾਤਾ ਅੰਤਰਜਾਮੀ ॥ |
185. | | ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ |
186. | | ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ |
187. | | ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ |
188. | | ਤੂੰਹੈ ਮਸਲਤਿ ਤੂੰਹੈ ਨਾਲਿ ॥ |
189. | | ਤੂਟੇ ਤਾਗੇ ਨਿਖੁਟੀ ਪਾਨਿ ॥ |
190. | | ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ |
191. | | ਤੇਰਾ ਕੀਆ ਕਿਰਮ ਜੰਤੁ ॥ |
192. | | ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ |
193. | | ਤੇਰਾ ਜਨੁ ਰਾਮ ਰਸਾਇਣਿ ਮਾਤਾ ॥ |
194. | | ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ |
195. | | ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ |
196. | | ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ |
197. | | ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ |
198. | | ਤੇਰੀ ਸਰਣਿ ਪੂਰੇ ਗੁਰਦੇਵ ॥ |
199. | | ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ |
200. | | ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ |
201. | | ਤੇਰੀ ਟੇਕ ਰਹਾ ਕਲਿ ਮਾਹਿ ॥ |
202. | | ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ |
203. | | ਤੇਰੀਆ ਖਾਣੀ ਤੇਰੀਆ ਬਾਣੀ ॥ |
204. | | ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ |
205. | | ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ |
206. | | ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ |
207. | | ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ |
208. | | ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ |
209. | | ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ |
210. | | ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ |
211. | | ਤੇਰੈ ਮਾਨਿ ਹਰਿ ਹਰਿ ਮਾਨਿ ॥ |
212. | | ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥ |
213. | | ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ |
214. | | ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ |
215. | | ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ |
216. | | ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ |