Amirt KeertanLanguage:  Go Home

1.ਥਟਣਹਾਰੈ ਥਾਟੁ ਆਪੇ ਹੀ ਥਟਿਆ ॥
2.ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
3.ਥਰਹਰ ਕੰਪੈ ਬਾਲਾ ਜੀਉ ॥
4.ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
5.ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
6.ਥਾਤੀ ਪਾਈ ਹਰਿ ਕੋ ਨਾਮ ॥
7.ਥਾਪਿਆ ਨ ਜਾਇ ਕੀਤਾ ਨ ਹੋਇ ॥
8.ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
9.ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
10.ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥
11.ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥


© SriGranth.org, a Sri Guru Granth Sahib resource, all rights reserved.
See Acknowledgements & Credits