Amirt KeertanLanguage:  Go Home

1.ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
2.ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥
3.ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥
4.ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥
5.ਦਸ ਬਸਤੂ ਲੇ ਪਾਛੈ ਪਾਵੈ ॥
6.ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥
7.ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥
8.ਦਸ ਮਿਰਗੀ ਸਹਜੇ ਬੰਧਿ ਆਨੀ ॥
9.ਦਸਮੀ ਦਸ ਦੁਆਰ ਬਸਿ ਕੀਨੇ ॥
10.ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥
11.ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
12.ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
13.ਦਰਸਨ ਕਉ ਜਾਈਐ ਕੁਰਬਾਨੁ ॥
14.ਦਰਸਨ ਕਉ ਲੋਚੈ ਸਭੁ ਕੋਈ ॥
15.ਦਰਸਨ ਕੀ ਪਿਆਸ ਜਿਸੁ ਨਰ ਹੋਇ ॥
16.ਦਰਸਨ ਨਾਮ ਕਉ ਮਨੁ ਆਛੈ ॥
17.ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥
18.ਦਰਸਨੁ ਦੇਖਤ ਦੋਖ ਨਸੇ ॥
19.ਦਰਸਨੁ ਦੇਖਿ ਜੀਵਾ ਗੁਰ ਤੇਰਾ ॥
20.ਦਰਸਨੁ ਪਾਵਾ ਜੇ ਤੁਧੁ ਭਾਵਾ ॥
21.ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
22.ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥
23.ਦਰਮਾਦੇ ਠਾਢੇ ਦਰਬਾਰਿ ॥
24.ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥
25.ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥
26.ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
27.ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥
28.ਦਾਸ ਅਨਿੰਨ ਮੇਰੋ ਨਿਜ ਰੂਪ ॥
29.ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥
30.ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
31.ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥
32.ਦਾਤਿ ਜੋਤਿ ਸਭ ਸੂਰਤਿ ਤੇਰੀ ॥
33.ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥
34.ਦਾਨੁ ਦੇਇ ਕਰਿ ਪੂਜਾ ਕਰਨਾ ॥
35.ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥
36.ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥
37.ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
38.ਦਾਵਾ ਅਗਨਿ ਰਹੇ ਹਰਿ ਬੂਟ ॥
39.ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥
40.ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥
41.ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
42.ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥
43.ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥
44.ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
45.ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥
46.ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥
47.ਦੀਨ ਦਇਆਲ ਦਮੋਦਰ ਰਾਇਆ ਜੀਉ ॥
48.ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥
49.ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
50.ਦੀਨ ਬਿਨਉ ਸੁਨੁ ਦਇਆਲ ॥
51.ਦੀਨੁ ਛਡਾਇ ਦੁਨੀ ਜੋ ਲਾਏ ॥
52.ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
53.ਦੀਨੋ ਨਾਮੁ ਕੀਓ ਪਵਿਤੁ ॥
54.ਦੀਬਾਨੁ ਹਮਾਰੋ ਤੁਹੀ ਏਕ ॥
55.ਦੀਵਾ ਬਲੈ ਅੰਧੇਰਾ ਜਾਇ ॥
56.ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
57.ਦੁਆਦਸੀ ਦਾਨੁ ਨਾਮੁ ਇਸਨਾਨੁ ॥
58.ਦੁਇ ਕਰ ਜੋਰਿ ਕਰਉ ਅਰਦਾਸਿ ॥
59.ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥
60.ਦੁਇ ਦੀਵੇ ਚਉਦਹ ਹਟਨਾਲੇ ॥
61.ਦੁਇ ਦੁਇ ਲੋਚਨ ਪੇਖਾ ॥
62.ਦੁਸਟ ਮੁਏ ਬਿਖੁ ਖਾਈ ਰੀ ਮਾਈ ॥
63.ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥
64.ਦੁਖ ਹਰਤਾ ਹਰਿ ਨਾਮੁ ਪਛਾਨੋ ॥
65.ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥
66.ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
67.ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
68.ਦੁਖ ਮਹੁਰਾ ਮਾਰਣ ਹਰਿ ਨਾਮੁ ॥
69.ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥
70.ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥
71.ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
72.ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥
73.ਦੁਖੁ ਤਦੇ ਜਾ ਵਿਸਰਿ ਜਾਵੈ ॥
74.ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
75.ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥
76.ਦੁਖੁ ਵੇਛੋੜਾ ਇਕੁ ਦੁਖੁ ਭੂਖ ॥
77.ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥
78.ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥
79.ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥
80.ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥
81.ਦੁਬਿਧਾ ਦੁਰਮਤਿ ਅਧੁਲੀ ਕਾਰ ॥
82.ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
83.ਦੁਬਿਧਾ ਬਉਰੀ ਮਨੁ ਬਉਰਾਇਆ ॥
84.ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥
85.ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥
86.ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥
87.ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥
88.ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥
89.ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥
90.ਦੁਲਭ ਦੇਹ ਸਵਾਰਿ ॥
91.ਦੁਲਭ ਦੇਹ ਪਾਈ ਵਡਭਾਗੀ ॥
92.ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥
93.ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥
94.ਦੂਖੁ ਅੰਦੋਹੁ ਨਹੀ ਤਿਹਿ ਠਾਉ ॥
95.ਦੂਖੁ ਘਨੋ ਜਬ ਹੋਤੇ ਦੂਰਿ ॥
96.ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥
97.ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥
98.ਦੂਜੀ ਦੁਰਮਤਿ ਅੰਨੀ ਬੋਲੀ ॥
99.ਦੂਜੀ ਮਾਇਆ ਜਗਤ ਚਿਤ ਵਾਸੁ ॥
100.ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥
101.ਦੂਜੈ ਭਾਇ ਲਗੇ ਦੁਖੁ ਪਾਇਆ ॥
102.ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
103.ਦੂਤਨ ਸੰਗਰੀਆ ॥
104.ਦੂਧੁ ਕਟੋਰੈ ਗਡਵੈ ਪਾਨੀ ॥
105.ਦੂਧੁ ਤ ਬਛਰੈ ਥਨਹੁ ਬਿਟਾਰਿਓ ॥
106.ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
107.ਦੇਇ ਮੁਹਾਰ ਲਗਾਮੁ ਪਹਿਰਾਵਉ ॥
108.ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥
109.ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥
110.ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥
111.ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥
112.ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥
113.ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
114.ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
115.ਦੇਖੁ ਫੂਲ ਫੂਲ ਫੂਲੇ ॥
116.ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
117.ਦੇਖੌ ਭਾਈ ਗੵਾਨ ਕੀ ਆਈ ਆਂਧੀ ॥
118.ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥
119.ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥
120.ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥
121.ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
122.ਦੇਵਾ ਪਾਹਨ ਤਾਰੀਅਲੇ ॥
123.ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥
124.ਦੋਸੁ ਨ ਦੀਜੈ ਕਾਹੂ ਲੋਗ ॥
125.ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥
126.ਦੋਵੈ ਤਰਫਾ ਉਪਾਇ ਇਕੁ ਵਰਤਿਆ ॥
127.ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥
128.ਦੋਵੈ ਥਾਵ ਰਖੇ ਗੁਰ ਸੂਰੇ ॥


© SriGranth.org, a Sri Guru Granth Sahib resource, all rights reserved.
See Acknowledgements & Credits