Amirt KeertanLanguage:  Go Home

1.ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥
2.ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
3.ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥
4.ਧਧਾ ਧੂਰਿ ਪੁਨੀਤ ਤੇਰੇ ਜਨੂਆ ॥
5.ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
6.ਧਨਵੰਤ ਨਾਮ ਕੇ ਵਣਜਾਰੇ ॥
7.ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥
8.ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥
9.ਧਨਿ ਧੰਨਿ ਓ ਰਾਮ ਬੇਨੁ ਬਾਜੈ ॥
10.ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥
11.ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥
12.ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥
13.ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
14.ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥
15.ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥
16.ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥
17.ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥
18.ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥
19.ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥
20.ਧੰਨੁ ਗੁਪਾਲ ਧੰਨੁ ਗੁਰਦੇਵ ॥
21.ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥
22.ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
23.ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥
24.ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥
25.ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥
26.ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥
27.ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥
28.ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥
29.ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
30.ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥
31.ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥
32.ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥
33.ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
34.ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥
35.ਧਰਮ ਖੰਡ ਕਾ ਏਹੋ ਧਰਮੁ ॥
36.ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
37.ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥
38.ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
39.ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥
40.ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥
41.ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥
42.ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥
43.ਧਾਇਓ ਰੇ ਮਨ ਦਹ ਦਿਸ ਧਾਇਓ ॥
44.ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥
45.ਧਿਆਇਓ ਅੰਤਿ ਬਾਰ ਨਾਮੁ ਸਖਾ ॥
46.ਧਿਆਏ ਗਾਏ ਕਰਨੈਹਾਰ ॥
47.ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥
48.ਧੀਰਉ ਦੇਖਿ ਤੁਮੑਾਰੈ ਰੰਗਾ ॥
49.ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥
50.ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥
51.ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥
52.ਧੂਪ ਦੀਪ ਸੇਵਾ ਗੋਪਾਲ ॥
53.ਧੂਪ ਦੀਪ ਘ੍ਰਿਤ ਸਾਜਿ ਆਰਤੀ ॥
54.ਧੂਰਤੁ ਸੋਈ ਜਿ ਧੁਰ ਕਉ ਲਾਗੈ ॥
55.ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥
56.ਧੋਤੀ ਖੋਲਿ ਵਿਛਾਏ ਹੇਠਿ ॥


© SriGranth.org, a Sri Guru Granth Sahib resource, all rights reserved.
See Acknowledgements & Credits