Amirt KeertanLanguage:  Go Home

1.ਨ ਸੂਰ ਸਸਿ ਮੰਡਲੋ ॥
2.ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
3.ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥
4.ਨ ਦਾਦੇ ਦਿਹੰਦ ਆਦਮੀ ॥
5.ਨ ਦੇਵ ਦਾਨਵਾ ਨਰਾ ॥
6.ਨ ਭੀਜੈ ਰਾਗੀ ਨਾਦੀ ਬੇਦਿ ॥
7.ਨ ਰਿਜਕੁ ਦਸਤ ਆ ਕਸੇ ॥
8.ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥
9.ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥
10.ਨਉ ਨਿਧਿ ਤੇਰੈ ਸਗਲ ਨਿਧਾਨ ॥
11.ਨਉਮੀ ਨਵੇ ਛਿਦ੍ਰ ਅਪਵੀਤ ॥
12.ਨਉਮੀ ਨੇਮੁ ਸਚੁ ਜੇ ਕਰੈ ॥
13.ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥
14.ਨਗਨ ਫਿਰਤ ਜੌ ਪਾਈਐ ਜੋਗੁ ॥
15.ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥
16.ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
17.ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
18.ਨਦਰਿ ਕਰੇ ਤਾ ਸਿਮਰਿਆ ਜਾਇ ॥
19.ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥
20.ਨਦਰੀ ਆਵੈ ਤਿਸੁ ਸਿਉ ਮੋਹੁ ॥
21.ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥
22.ਨਦਰੀ ਭਗਤਾ ਲੈਹੁ ਮਿਲਾਏ ॥
23.ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
24.ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥
25.ਨੰਨਾ ਨਰਕਿ ਪਰਹਿ ਤੇ ਨਾਹੀ ॥
26.ਨਮਸਕਾਰ ਤਾ ਕਉ ਲਖ ਬਾਰ ॥
27.ਨਰ ਅਚੇਤ ਪਾਪ ਤੇ ਡਰੁ ਰੇ ॥
28.ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥
29.ਨਰਨਰਹ ਨਮਸਕਾਰੰ ॥
30.ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
31.ਨਰੂ ਮਰੈ ਨਰੁ ਕਾਮਿ ਨ ਆਵੈ ॥
32.ਨਵ ਛਿਅ ਖਟ ਕਾ ਕਰੇ ਬੀਚਾਰੁ ॥
33.ਨਾ ਓਹੁ ਮਰਤਾ ਨਾ ਹਮ ਡਰਿਆ ॥
34.ਨਾ ਇਹੁ ਮਾਨਸੁ ਨਾ ਇਹੁ ਦੇਉ ॥
35.ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
36.ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
37.ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
38.ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
39.ਨਾ ਤਨੁ ਤੇਰਾ ਨਾ ਮਨੁ ਤੋਹਿ ॥
40.ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥
41.ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
42.ਨਾ ਮਨੁ ਮਰੈ ਨ ਕਾਰਜੁ ਹੋਇ ॥
43.ਨਾ ਮੈ ਜੋਗ ਧਿਆਨ ਚਿਤੁ ਲਾਇਆ ॥
44.ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥
45.ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥
46.ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥
47.ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥
48.ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥
49.ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥
50.ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥
51.ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥
52.ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥
53.ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥
54.ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥
55.ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥
56.ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥
57.ਨਾਇਕੁ ਏਕੁ ਬਨਜਾਰੇ ਪਾਚ ॥
58.ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥
59.ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥
60.ਨਾਂਗੇ ਆਵਨੁ ਨਾਂਗੇ ਜਾਨਾ ॥
61.ਨਾਥ ਕਛੂਅ ਨ ਜਾਨਉ ॥
62.ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥
63.ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥
64.ਨਾਦ ਭ੍ਰਮੇ ਜੈਸੇ ਮਿਰਗਾਏ ॥
65.ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥
66.ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥
67.ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥
68.ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
69.ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥
70.ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
71.ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
72.ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
73.ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
74.ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
75.ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
76.ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥
77.ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥
78.ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥
79.ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥
80.ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥
81.ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥
82.ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥
83.ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥
84.ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
85.ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
86.ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥
87.ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥
88.ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥
89.ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥
90.ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥
91.ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥
92.ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥
93.ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥
94.ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥
95.ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥
96.ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
97.ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
98.ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥
99.ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥
100.ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥
101.ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥
102.ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥
103.ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥
104.ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥
105.ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥
106.ਨਾਨਕ ਬਿਜੁਲੀਆ ਚਮਕੰਨਿ ਘੁਰਨੑਿ ਘਟਾ ਅਤਿ ਕਾਲੀਆ ॥
107.ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
108.ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥
109.ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥
110.ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
111.ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥
112.ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥
113.ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥
114.ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥
115.ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥
116.ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥
117.ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
118.ਨਾਨਕ ਲਿਲਾਰਿ ਲਿਖਿਆ ਸੋਇ ॥
119.ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
120.ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥
121.ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥
122.ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
123.ਨਾਮ ਸੰਗਿ ਕੀਨੋ ਬਿਉਹਾਰੁ ॥
124.ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥
125.ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥
126.ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥
127.ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥
128.ਨਾਮੁ ਅਮੋਲਕੁ ਗੁਰਮੁਖਿ ਪਾਵੈ ॥
129.ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥
130.ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥
131.ਨਾਮੁ ਸੁਣੀ ਨਾਮੋ ਮਨਿ ਭਾਵੈ ॥
132.ਨਾਮੁ ਹਮਾਰੈ ਅੰਤਰਜਾਮੀ ॥
133.ਨਾਮੁ ਹਮਾਰੈ ਬੇਦ ਅਰੁ ਨਾਦ ॥
134.ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥
135.ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
136.ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥
137.ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥
138.ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥
139.ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
140.ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥
141.ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥
142.ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥
143.ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥
144.ਨਾਮੁ ਨਿਰੰਜਨੁ ਨੀਰਿ ਨਰਾਇਣ ॥
145.ਨਾਮੁ ਭਗਤ ਕੈ ਪ੍ਰਾਨ ਅਧਾਰੁ ॥
146.ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥
147.ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥
148.ਨਾਮੁ ਲੈਤ ਮਨੁ ਪਰਗਟੁ ਭਇਆ ॥
149.ਨਾਮੇ ਉਧਰੇ ਸਭਿ ਜਿਤਨੇ ਲੋਅ ॥
150.ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
151.ਨਾਰਾਇਣ ਹਰਿ ਰੰਗ ਰੰਗੋ ॥
152.ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
153.ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
154.ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥
155.ਨਾਰਾਇਨ ਨਰਪਤਿ ਨਮਸਕਾਰੈ ॥
156.ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥
157.ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
158.ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
159.ਨਾਲਿ ਨਰਾਇਣੁ ਮੇਰੈ ॥
160.ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥
161.ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥
162.ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
163.ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥
164.ਨਿਹਚਲੁ ਏਕੁ ਸਦਾ ਸਚੁ ਸੋਈ ॥
165.ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥
166.ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥
167.ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
168.ਨਿਕਟਿ ਜੀਅ ਕੈ ਸਦ ਹੀ ਸੰਗਾ ॥
169.ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥
170.ਨਿਕਟਿ ਵਸੈ ਦੇਖੈ ਸਭੁ ਸੋਈ ॥
171.ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
172.ਨਿਜ ਭਗਤੀ ਸੀਲਵੰਤੀ ਨਾਰਿ ॥
173.ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥
174.ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
175.ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥
176.ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥
177.ਨਿਤ ਨਿਤ ਦਯੁ ਸਮਾਲੀਐ ॥
178.ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
179.ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥
180.ਨਿੰਦਕ ਕਉ ਫਿਟਕੇ ਸੰਸਾਰੁ ॥
181.ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
182.ਨਿੰਦਕੁ ਐਸੇ ਹੀ ਝਰਿ ਪਰੀਐ ॥
183.ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
184.ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥
185.ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥
186.ਨਿਬਹੀ ਨਾਮ ਕੀ ਸਚੁ ਖੇਪ ॥
187.ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥
188.ਨਿਮਾਨੇ ਕਉ ਜੋ ਦੇਤੋ ਮਾਨੁ ॥
189.ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥
190.ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥
191.ਨਿਰੰਕਾਰਿ ਆਕਾਰੁ ਉਪਾਇਆ ॥
192.ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥
193.ਨਿਰਗੁਣ ਕਥਾ ਕਥਾ ਹੈ ਹਰਿ ਕੀ ॥
194.ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥
195.ਨਿਰਗੁਣੁ ਸਰਗੁਣੁ ਆਪੇ ਸੋਈ ॥
196.ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥
197.ਨਿਰਤਿ ਕਰੀ ਇਹੁ ਮਨੁ ਨਚਾਈ ॥
198.ਨਿਰਤਿ ਕਰੇ ਬਹੁ ਵਾਜੇ ਵਜਾਏ ॥
199.ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥
200.ਨਿਰਧਨ ਆਦਰੁ ਕੋਈ ਨ ਦੇਇ ॥
201.ਨਿਰਧਨ ਕਉ ਤੁਮ ਦੇਵਹੁ ਧਨਾ ॥
202.ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥
203.ਨਿਰਮਲ ਸਬਦੁ ਨਿਰਮਲ ਹੈ ਬਾਣੀ ॥
204.ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥
205.ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥
206.ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥
207.ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥
208.ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥
209.ਨੀਕੀ ਸਾਧ ਸੰਗਾਨੀ ॥ ਰਹਾਉ ॥
210.ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥
211.ਨੀਕੀ ਰਾਮ ਕੀ ਧੁਨਿ ਸੋਇ ॥
212.ਨੀਕੇ ਗੁਣ ਗਾਉ ਮਿਟਹੀ ਰੋਗ ॥
213.ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥
214.ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
215.ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
216.ਨੈਨਹੁ ਦੇਖਿਓ ਚਲਤੁ ਤਮਾਸਾ ॥
217.ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥
218.ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
219.ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥
220.ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥


© SriGranth.org, a Sri Guru Granth Sahib resource, all rights reserved.
See Acknowledgements & Credits