1. | | ਪਉ ਸਰਣਾਈ ਜਿਨਿ ਹਰਿ ਜਾਤੇ ॥ |
2. | | ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ |
3. | | ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ |
4. | | ਪਉਣੈ ਪਾਣੀ ਅਗਨੀ ਕਾ ਮੇਲੁ ॥ |
5. | | ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ |
6. | | ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ |
7. | | ਪਹਿਲ ਪੁਰੀਏ ਪੁੰਡਰਕ ਵਨਾ ॥ |
8. | | ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ |
9. | | ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ |
10. | | ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ |
11. | | ਪਹਿਲਾ ਪੂਤੁ ਪਿਛੈਰੀ ਮਾਈ ॥ |
12. | | ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ |
13. | | ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ |
14. | | ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ |
15. | | ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ |
16. | | ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥ |
17. | | ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥ |
18. | | ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ |
19. | | ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ |
20. | | ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ |
21. | | ਪਹਿਲੈ ਪਿਆਰਿ ਲਗਾ ਥਣ ਦੁਧਿ ॥ |
22. | | ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ |
23. | | ਪੰਚ ਸਬਦ ਤਹ ਪੂਰਨ ਨਾਦ ॥ |
24. | | ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ |
25. | | ਪੰਚ ਪਰਵਾਣ ਪੰਚ ਪਰਧਾਨੁ ॥ |
26. | | ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ |
27. | | ਪੰਚ ਮਜਮੀ ਜੋ ਪੰਚਨ ਰਾਖੈ ॥ |
28. | | ਪੰਚ ਮਨਾਏ ਪੰਚ ਰੁਸਾਏ ॥ |
29. | | ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ |
30. | | ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ |
31. | | ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ |
32. | | ਪੰਡਿਤ ਜਨ ਮਾਤੇ ਪੜੑਿ ਪੁਰਾਨ ॥ |
33. | | ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ |
34. | | ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ |
35. | | ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ |
36. | | ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ |
37. | | ਪਡੀਆ ਕਵਨ ਕੁਮਤਿ ਤੁਮ ਲਾਗੇ ॥ |
38. | | ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ |
39. | | ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ |
40. | | ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ |
41. | | ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ |
42. | | ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ |
43. | | ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ |
44. | | ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥ |
45. | | ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ |
46. | | ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ |
47. | | ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ |
48. | | ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ |
49. | | ਪੰਦ੍ਰਹ ਥਿਤੰੀ ਸਾਤ ਵਾਰ ॥ |
50. | | ਪਪਾ ਪਰਮਿਤਿ ਪਾਰੁ ਨ ਪਾਇਆ ॥ |
51. | | ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ |
52. | | ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ |
53. | | ਪਰ ਧਨ ਪਰ ਦਾਰਾ ਪਰਹਰੀ ॥ |
54. | | ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ |
55. | | ਪ੍ਰਹਲਾਦ ਪਠਾਏ ਪੜਨ ਸਾਲ ॥ |
56. | | ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ |
57. | | ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ |
58. | | ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ |
59. | | ਪ੍ਰਥਮੇ ਗਰਭ ਵਾਸ ਤੇ ਟਰਿਆ ॥ |
60. | | ਪ੍ਰਥਮੇ ਛੋਡੀ ਪਰਾਈ ਨਿੰਦਾ ॥ |
61. | | ਪ੍ਰਥਮੇ ਤੇਰੀ ਨੀਕੀ ਜਾਤਿ ॥ |
62. | | ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ |
63. | | ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ |
64. | | ਪ੍ਰਥਮੇ ਮਿਟਿਆ ਤਨ ਕਾ ਦੂਖ ॥ |
65. | | ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ |
66. | | ਪਰੰਦਏ ਨ ਗਿਰਾਹ ਜਰ ॥ |
67. | | ਪਰਦੇਸੁ ਝਾਗਿ ਸਉਦੇ ਕਉ ਆਇਆ ॥ |
68. | | ਪ੍ਰਭ ਇਹੈ ਮਨੋਰਥੁ ਮੇਰਾ ॥ |
69. | | ਪ੍ਰਭ ਸਮਰਥ ਸਰਬ ਸੁਖ ਦਾਨਾ ॥ |
70. | | ਪ੍ਰਭ ਸਮਰਥ ਦੇਵ ਅਪਾਰ ॥ |
71. | | ਪ੍ਰਭ ਸਿਮਰਤ ਦੂਖ ਬਿਨਾਸੀ ॥ |
72. | | ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥ |
73. | | ਪ੍ਰਭ ਕਰਣ ਕਾਰਣ ਸਮਰਥਾ ਰਾਮ ॥ |
74. | | ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ |
75. | | ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ |
76. | | ਪ੍ਰਭ ਕੀ ਸੇਵਾ ਜਨ ਕੀ ਸੋਭਾ ॥ |
77. | | ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ |
78. | | ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ |
79. | | ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ |
80. | | ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ |
81. | | ਪ੍ਰਭ ਜਨਮ ਮਰਨ ਨਿਵਾਰਿ ॥ |
82. | | ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ |
83. | | ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ |
84. | | ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ |
85. | | ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ |
86. | | ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ |
87. | | ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ |
88. | | ਪ੍ਰਭ ਤੇਰੇ ਪਗ ਕੀ ਧੂਰਿ ॥ |
89. | | ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ |
90. | | ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ |
91. | | ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ |
92. | | ਪ੍ਰਭ ਪੂਜਹੋ ਨਾਮੁ ਅਰਾਧਿ ॥ |
93. | | ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ |
94. | | ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ |
95. | | ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ |
96. | | ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ |
97. | | ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥ |
98. | | ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ |
99. | | ਪ੍ਰਭੁ ਅਪੁਨਾ ਰਿਦੈ ਧਿਆਏ ॥ |
100. | | ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ |
101. | | ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ |
102. | | ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ |
103. | | ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ |
104. | | ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ |
105. | | ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥ |
106. | | ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ |
107. | | ਪਰਮੇਸਰਿ ਦਿਤਾ ਬੰਨਾ ॥ |
108. | | ਪਰਮੇਸਰੁ ਹੋਆ ਦਇਆਲੁ ॥ |
109. | | ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ |
110. | | ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ |
111. | | ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ |
112. | | ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ |
113. | | ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ |
114. | | ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ |
115. | | ਪ੍ਰਾਨੀ ਕਉਨੁ ਉਪਾਉ ਕਰੈ ॥ |
116. | | ਪ੍ਰਾਨੀ ਨਾਰਾਇਨ ਸੁਧਿ ਲੇਹਿ ॥ |
117. | | ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ |
118. | | ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ |
119. | | ਪ੍ਰਿਅ ਕੀ ਪ੍ਰੀਤਿ ਪਿਆਰੀ ॥ |
120. | | ਪ੍ਰੀਤਮ ਸਾਚਾ ਨਾਮੁ ਧਿਆਇ ॥ |
121. | | ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ |
122. | | ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ |
123. | | ਪ੍ਰੀਤਮ ਬਸਤ ਰਿਦ ਮਹਿ ਖੋਰ ॥ |
124. | | ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ |
125. | | ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ |
126. | | ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ |
127. | | ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ |
128. | | ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ |
129. | | ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ |
130. | | ਪਵਣੈ ਪਾਣੀ ਜਾਣੈ ਜਾਤਿ ॥ |
131. | | ਪਵਨੈ ਮਹਿ ਪਵਨੁ ਸਮਾਇਆ ॥ |
132. | | ਪੜੑਿ ਪੜੑਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ |
133. | | ਪੜੑਿ ਪੁਸ੍ਤਕ ਸੰਧਿਆ ਬਾਦੰ ॥ |
134. | | ਪੜੑੀਐ ਨਾਮੁ ਸਾਲਾਹ ਹੋਰਿ ਬੁਧਂੀ ਮਿਥਿਆ ॥ |
135. | | ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ |
136. | | ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ |
137. | | ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ |
138. | | ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ |
139. | | ਪੜਿ ਪੁਸਤਕ ਸੰਧਿਆ ਬਾਦੰ ॥ |
140. | | ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ |
141. | | ਪੜਿਆ ਲੇਖੇਦਾਰੁ ਲੇਖਾ ਮੰਗੀਐ ॥ |
142. | | ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ |
143. | | ਪਾਇਓ ਬਾਲ ਬੁਧਿ ਸੁਖੁ ਰੇ ॥ |
144. | | ਪਾਇਆ ਲਾਲੁ ਰਤਨੁ ਮਨਿ ਪਾਇਆ ॥ |
145. | | ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ |
146. | | ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ |
147. | | ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ |
148. | | ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ |
149. | | ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ |
150. | | ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ |
151. | | ਪਾਧਾਣੂ ਸੰਸਾਰੁ ਗਾਰਬਿ ਅਟਿਆ ॥ |
152. | | ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ |
153. | | ਪਾਨੀ ਮੈਲਾ ਮਾਟੀ ਗੋਰੀ ॥ |
154. | | ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨੑਿ ਕੈ ॥ |
155. | | ਪਾਪੀ ਹੀਐ ਮੈ ਕਾਮੁ ਬਸਾਇ ॥ |
156. | | ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ |
157. | | ਪਾਰਬ੍ਰਹਮ ਅਪਰੰਪਰ ਦੇਵਾ ॥ |
158. | | ਪਾਰਬ੍ਰਹਮ ਸਭ ਊਚ ਬਿਰਾਜੇ ॥ |
159. | | ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ |
160. | | ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ |
161. | | ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ |
162. | | ਪਾਰਬ੍ਰਹਮਿ ਸਾਜਿ ਸਵਾਰਿਆ ॥ |
163. | | ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ |
164. | | ਪਾਰਬ੍ਰਹਮਿ ਨਿਬਾਹੀ ਪੂਰੀ ॥ |
165. | | ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ |
166. | | ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ |
167. | | ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ |
168. | | ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥ |
169. | | ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ |
170. | | ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ |
171. | | ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ |
172. | | ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ |
173. | | ਪਾਵਤੁ ਰਲੀਆ ਜੋਬਨਿ ਬਲੀਆ ॥ |
174. | | ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ |
175. | | ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ |
176. | | ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ |
177. | | ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ |
178. | | ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ |
179. | | ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ |
180. | | ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ |
181. | | ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ |
182. | | ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ |
183. | | ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ |
184. | | ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ |
185. | | ਪੁਤਰੀ ਤੇਰੀ ਬਿਧਿ ਕਰਿ ਥਾਟੀ ॥ |
186. | | ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ |
187. | | ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ |
188. | | ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥ |
189. | | ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ |
190. | | ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ |
191. | | ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ |
192. | | ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ |
193. | | ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ |
194. | | ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ |
195. | | ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ |
196. | | ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ |
197. | | ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ |
198. | | ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ |
199. | | ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ |
200. | | ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ |
201. | | ਪੂਰਾ ਮਾਰਗੁ ਪੂਰਾ ਇਸਨਾਨੁ ॥ |
202. | | ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ |
203. | | ਪੂਰੇ ਗੁਰ ਕਾ ਸੁਨਿ ਉਪਦੇਸੁ ॥ |
204. | | ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ |
205. | | ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ |
206. | | ਪੂਰੇ ਗੁਰ ਕੀ ਪੂਰੀ ਸੇਵ ॥ |
207. | | ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ |
208. | | ਪੂਰੇ ਗੁਰ ਤੇ ਵਡਿਆਈ ਪਾਈ ॥ |
209. | | ਪੂਰੈ ਭਾਗਿ ਸਚੁ ਕਾਰ ਕਮਾਵੈ ॥ |
210. | | ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ |
211. | | ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ |
212. | | ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ |
213. | | ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥ |
214. | | ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ |
215. | | ਪੇਵਕੜੈ ਧਨ ਖਰੀ ਇਆਣੀ ॥ |
216. | | ਪੈ ਪਾਇ ਮਨਾਈ ਸੋਇ ਜੀਉ ॥ |
217. | | ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ |
218. | | ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ |
219. | | ਪੋਥੀ ਪਰਮੇਸਰ ਕਾ ਥਾਨੁ ॥ |