Amirt KeertanLanguage:  Go Home

1.ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥
2.ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥
3.ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
4.ਬਸੰਤੁ ਚੜਿਆ ਫੂਲੀ ਬਨਰਾਇ ॥
5.ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥
6.ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥
7.ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥
8.ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
9.ਬਹੁ ਬਿਧਿ ਮਾਇਆ ਮੋਹ ਹਿਰਾਨੋ ॥
10.ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
11.ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥
12.ਬਹੁਤਾ ਕਰਮੁ ਲਿਖਿਆ ਨਾ ਜਾਇ ॥
13.ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥
14.ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥
15.ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
16.ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥
17.ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥
18.ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥
19.ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥
20.ਬੰਧਚਿ ਬੰਧਨੁ ਪਾਇਆ ॥
21.ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮੑਾਰਿਆ ॥
22.ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
23.ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥
24.ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥
25.ਬੰਧਨ ਤੋੜਿ ਬੋਲਾਵੈ ਰਾਮੁ ॥
26.ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥
27.ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
28.ਬਨਸਪਤਿ ਮਉਲੀ ਚੜਿਆ ਬਸੰਤੁ ॥
29.ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥
30.ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥
31.ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥
32.ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
33.ਬਰਸੁ ਸਰਸੁ ਆਗਿਆ ॥
34.ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
35.ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥
36.ਬ੍ਰਹਮ ਗਿਆਨੀ ਸਦਾ ਨਿਰਲੇਪ ॥
37.ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥
38.ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
39.ਬ੍ਰਹਮਾ ਮੂਲੁ ਵੇਦ ਅਭਿਆਸਾ ॥
40.ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
41.ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥
42.ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
43.ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
44.ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥
45.ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
46.ਬਲਿਹਾਰੀ ਗੁਰਦੇਵ ਚਰਨ ॥
47.ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥
48.ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥
49.ਬਾਹਰਿ ਰਾਖਿਓ ਰਿਦੈ ਸਮਾਲਿ ॥
50.ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥
51.ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥
52.ਬਾਗੇ ਕਾਪੜ ਬੋਲੈ ਬੈਣ ॥
53.ਬਾਂਛਤ ਨਾਹੀ ਸੁ ਬੇਲਾ ਆਈ ॥
54.ਬਾਜੀਗਰਿ ਜੈਸੇ ਬਾਜੀ ਪਾਈ ॥
55.ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥
56.ਬਾਤੀ ਸੂਕੀ ਤੇਲੁ ਨਿਖੂਟਾ ॥
57.ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
58.ਬਾਪਾਰਿ ਗੋਵਿੰਦ ਨਾਏ ॥
59.ਬਾਪਿ ਦਿਲਾਸਾ ਮੇਰੋ ਕੀਨੑਾ ॥
60.ਬਾਪੁ ਹਮਾਰਾ ਸਦ ਚਰੰਜੀਵੀ ॥
61.ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
62.ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥
63.ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥
64.ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥
65.ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥
66.ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥
67.ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥
68.ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥
69.ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥
70.ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥
71.ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥
72.ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥
73.ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥
74.ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥
75.ਬਾਰ ਬਾਰ ਹਰਿ ਕੇ ਗੁਨ ਗਾਵਉ ॥
76.ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥
77.ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥
78.ਬਾਰਨੈ ਬਲਿਹਾਰਨੈ ਲਖ ਬਰੀਆ ॥
79.ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜੑਾਯਾ ॥
80.ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥
81.ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
82.ਬਾਵਰ ਸੋਇ ਰਹੇ ॥੧॥ ਰਹਾਉ ॥
83.ਬਿਆਪਤ ਹਰਖ ਸੋਗ ਬਿਸਥਾਰ ॥
84.ਬਿਸਰਤ ਨਾਹਿ ਮਨ ਤੇ ਹਰੀ ॥
85.ਬਿਸਰਿ ਗਈ ਸਭ ਤਾਤਿ ਪਰਾਈ ॥
86.ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥
87.ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥
88.ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
89.ਬਿਖਿਆ ਬਿਆਪਿਆ ਸਗਲ ਸੰਸਾਰੁ ॥
90.ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥
91.ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥
92.ਬਿਖੈ ਦਲੁ ਸੰਤਨਿ ਤੁਮ੍ਹ੍ਹਰੈ ਗਾਹਿਓ ॥
93.ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
94.ਬਿਖੈ ਰਾਜ ਤੇ ਅੰਧੁਲਾ ਭਾਰੀ ॥
95.ਬਿਛੁਰਤ ਕਿਉ ਜੀਵੇ ਓਇ ਜੀਵਨ ॥
96.ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
97.ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
98.ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
99.ਬਿਨਸੇ ਕਾਚ ਕੇ ਬਿਉਹਾਰ ॥
100.ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥
101.ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥
102.ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
103.ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
104.ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥
105.ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
106.ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
107.ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
108.ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
109.ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥
110.ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥
111.ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
112.ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥
113.ਬਿਨੁ ਹਰਿ ਕਾਮਿ ਨ ਆਵਤ ਹੇ ॥
114.ਬਿਨੁ ਕਰਮਾ ਸਭ ਭਰਮਿ ਭੁਲਾਈ ॥
115.ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥
116.ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥
117.ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥
118.ਬਿਨੁ ਦੇਖੇ ਉਪਜੈ ਨਹੀ ਆਸਾ ॥
119.ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥
120.ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥
121.ਬਿਨੁ ਬਾਜੇ ਕੈਸੋ ਨਿਰਤਿਕਾਰੀ ॥
122.ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥
123.ਬਿਨੁ ਭੈ ਭਗਤੀ ਤਰਨੁ ਕੈਸੇ ॥
124.ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥
125.ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥
126.ਬਿਰਖੈ ਹੇਠਿ ਸਭਿ ਜੰਤ ਇਕਠੇ ॥
127.ਬਿਰਥਾ ਕਹਉ ਕਉਨ ਸਿਉ ਮਨ ਕੀ ॥
128.ਬਿਰਥਾ ਭਰਵਾਸਾ ਲੋਕ ॥
129.ਬਿਰਾਜਿਤ ਰਾਮ ਕੋ ਪਰਤਾਪ ॥
130.ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥
131.ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
132.ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
133.ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
134.ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥
135.ਬੁਧਿ ਪ੍ਰਗਾਸ ਭਈ ਮਤਿ ਪੂਰੀ ॥
136.ਬੁਰੇ ਕਾਮ ਕਉ ਊਠਿ ਖਲੋਇਆ ॥
137.ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥
138.ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥
139.ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
140.ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥
141.ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥
142.ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥
143.ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
144.ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥
145.ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥
146.ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥
147.ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥
148.ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
149.ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥
150.ਬੈਕੁੰਠ ਨਗਰੁ ਜਹਾ ਸੰਤ ਵਾਸਾ ॥
151.ਬੋਲਹਿ ਸਾਚੁ ਮਿਥਿਆ ਨਹੀ ਰਾਈ ॥
152.ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥
153.ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥
154.ਬੋਲਿ ਹਰਿ ਨਾਮੁ ਸਫਲ ਸਾ ਘਰੀ ॥
155.ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥


© SriGranth.org, a Sri Guru Granth Sahib resource, all rights reserved.
See Acknowledgements & Credits