Amirt KeertanLanguage:  Go Home

1.ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥
2.ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥
3.ਭਉ ਮੁਚੁ ਭਾਰਾ ਵਡਾ ਤੋਲੁ ॥
4.ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥
5.ਭਈ ਪਰਾਪਤਿ ਮਾਨੁਖ ਦੇਹੁਰੀਆ ॥
6.ਭਈ ਪਰਾਪਤਿ ਮਾਨੁਖ ਦੇਹੁਰੀਆ ॥
7.ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥
8.ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥
9.ਭਏ ਕ੍ਰਿਪਾਲ ਗੋਵਿੰਦ ਗੁਸਾਈ ॥
10.ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥
11.ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥
12.ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
13.ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
14.ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
15.ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
16.ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
17.ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥
18.ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
19.ਭਗਤਾ ਮਨਿ ਆਨੰਦੁ ਗੋਬਿੰਦ ॥
20.ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥
21.ਭਗਤਿ ਕਰਹਿ ਜਨ ਦੇਖਿ ਹਜੂਰਿ ॥
22.ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥
23.ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥
24.ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥
25.ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥
26.ਭਗਤਿ ਭਗਤਨ ਹੂੰ ਬਨਿ ਆਈ ॥
27.ਭਗਤਿ ਰਤਾ ਜਨੁ ਸਹਜਿ ਸੁਭਾਇ ॥
28.ਭਗਤਿ ਵਛਲੁ ਹਰਿ ਵਸੈ ਮਨਿ ਆਇ ॥
29.ਭਜੁ ਰਾਮੋ ਮਨਿ ਰਾਮ ॥
30.ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥
31.ਭਭਾ ਭਰਮੁ ਮਿਟਾਵਹੁ ਅਪਨਾ ॥
32.ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥
33.ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
34.ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥
35.ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
36.ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥
37.ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
38.ਭਰੀਐ ਹਥੁ ਪੈਰੁ ਤਨੁ ਦੇਹ ॥
39.ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥
40.ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥
41.ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥
42.ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥
43.ਭਲੇ ਦਿਨਸ ਭਲੇ ਸੰਜੋਗ ॥
44.ਭਵ ਸਾਗਰ ਬੋਹਿਥ ਹਰਿ ਚਰਣ ॥
45.ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥
46.ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥
47.ਭਾਗਠੜੇ ਹਰਿ ਸੰਤ ਤੁਮੑਾਰੇ ਜਿਨੑ ਘਰਿ ਧਨੁ ਹਰਿ ਨਾਮਾ ॥
48.ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥
49.ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥
50.ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥
51.ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥
52.ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
53.ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥
54.ਭਾਵਨੁ ਤਿਆਗਿਓ ਰੀ ਤਿਆਗਿਓ ॥
55.ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥
56.ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥
57.ਭਿੰਨੀ ਰੈਨੜੀਐ ਚਾਮਕਨਿ ਤਾਰੇ ॥
58.ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨੑਿ ॥
59.ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥
60.ਭੀਤਰਿ ਪੰਚ ਗੁਪਤ ਮਨਿ ਵਾਸੇ ॥
61.ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥
62.ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
63.ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
64.ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥
65.ਭੂਖੇ ਖਾਵਤ ਲਾਜ ਨ ਆਵੈ ॥
66.ਭੂਖੇ ਭਗਤਿ ਨ ਕੀਜੈ ॥
67.ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
68.ਭੂਪਤਿ ਹੋਇ ਕੈ ਰਾਜੁ ਕਮਾਇਆ ॥
69.ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥
70.ਭੂਲਿਓ ਮਨੁ ਮਾਇਆ ਉਰਝਾਇਓ ॥
71.ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥
72.ਭੂਲੇ ਮਾਰਗੁ ਜਿਨਹਿ ਬਤਾਇਆ ॥
73.ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥
74.ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥
75.ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥
76.ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥
77.ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥
78.ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
79.ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
80.ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
81.ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥
82.ਭੈ ਮਹਿ ਰਚਿਓ ਸਭੁ ਸੰਸਾਰਾ ॥
83.ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥
84.ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥
85.ਭੈ ਵਿਚਿ ਪਵਣੁ ਵਹੈ ਸਦਵਾਉ ॥
86.ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥
87.ਭੈਰਉ ਭੂਤ ਸੀਤਲਾ ਧਾਵੈ ॥
88.ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥
89.ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥
90.ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥
91.ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥


© SriGranth.org, a Sri Guru Granth Sahib resource, all rights reserved.
See Acknowledgements & Credits