Amirt KeertanLanguage:  Go Home

1.ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥
2.ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥
3.ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥
4.ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥
5.ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥
6.ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
7.ਰਸਨਾ ਗੁਣ ਗੋਪਾਲ ਨਿਧਿ ਗਾਇਣ ॥
8.ਰਸਨਾ ਜਪਤੀ ਤੂਹੀ ਤੂਹੀ ॥
9.ਰਸਨਾ ਜਪੀਐ ਏਕੁ ਨਾਮ ॥
10.ਰਸਨਾ ਨਾਮੁ ਸਭੁ ਕੋਈ ਕਹੈ ॥
11.ਰਸਨਾ ਰਾਮ ਕਹਤ ਗੁਣ ਸੋਹੰ ॥
12.ਰਸਨਾ ਰਾਮ ਕੋ ਜਸੁ ਗਾਉ ॥
13.ਰਸਨਾ ਰਾਮ ਰਾਮ ਬਖਾਨੁ ॥
14.ਰਸਨਾ ਰਾਮ ਰਾਮ ਰਵੰਤ ॥
15.ਰਸਿ ਰਸਿ ਰਾਮੁ ਰਸਾਲੁ ਸਲਾਹਾ ॥
16.ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥
17.ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
18.ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥
19.ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥
20.ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
21.ਰਖੇ ਰਖਣਹਾਰਿ ਆਪਿ ਉਬਾਰਿਅਨੁ ॥
22.ਰੰਗਾ ਰੰਗ ਰੰਗਨ ਕੇ ਰੰਗਾ ॥
23.ਰੰਗਿ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥
24.ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥
25.ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥
26.ਰਤਨ ਜਵੇਹਰ ਨਾਮ ॥
27.ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥
28.ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
29.ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥
30.ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥
31.ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥
32.ਰਤੇ ਸੇਈ ਜਿ ਮੁਖੁ ਨ ਮੋੜੰਨੑਿ ਜਿਨੑੀ ਸਿਞਾਤਾ ਸਾਈ ॥
33.ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥
34.ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥
35.ਰਮ ਰਾਮ ਰਾਮ ਰਾਮ ਜਾਪ ॥
36.ਰਮਈਆ ਕੇ ਗੁਨ ਚੇਤਿ ਪਰਾਨੀ ॥
37.ਰਮਣ ਕਉ ਰਾਮ ਕੇ ਗੁਣ ਬਾਦ ॥
38.ਰਾਸਿ ਮੰਡਲੁ ਕੀਨੋ ਆਖਾਰਾ ॥
39.ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥
40.ਰਾਖਨਹਾਰ ਦਇਆਲ ॥
41.ਰਾਖਿ ਲੀਆ ਗੁਰਿ ਪੂਰੈ ਆਪਿ ॥
42.ਰਾਖਿ ਲੀਏ ਅਪਨੇ ਜਨ ਆਪ ॥
43.ਰਾਖਿ ਲੀਏ ਸਤਿਗੁਰ ਕੀ ਸਰਣ ॥
44.ਰਾਖਿ ਲੇਹੁ ਹਮ ਤੇ ਬਿਗਰੀ ॥
45.ਰਾਖੁ ਸਦਾ ਪ੍ਰਭ ਅਪਨੈ ਸਾਥ ॥
46.ਰਾਖੁ ਪਿਤਾ ਪ੍ਰਭ ਮੇਰੇ ॥
47.ਰਾਗ ਏਕ ਸੰਗਿ ਪੰਚ ਬਰੰਗਨ ॥
48.ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥
49.ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
50.ਰਾਗੁ ਗਉੜੀ ਬੈਰਾਗਣਿ ਮਹਲਾ ੩ ॥
51.ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥
52.ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
53.ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥
54.ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥
55.ਰਾਜ ਲੀਲਾ ਤੇਰੈ ਨਾਮਿ ਬਨਾਈ ॥
56.ਰਾਜਨ ਕਉਨੁ ਤੁਮਾਰੈ ਆਵੈ ॥
57.ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥
58.ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
59.ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥
60.ਰਾਜਾ ਰਾਮ ਕੀ ਸਰਣਾਇ ॥
61.ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
62.ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥
63.ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥
64.ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥
65.ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥
66.ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥
67.ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥
68.ਰਾਤੀ ਕਾਲੁ ਘਟੈ ਦਿਨਿ ਕਾਲੁ ॥
69.ਰਾਤੀ ਰੁਤੀ ਥਿਤੀ ਵਾਰ ॥
70.ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥
71.ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
72.ਰਾਮ ਹਉ ਕਿਆ ਜਾਨਾ ਕਿਆ ਭਾਵੈ ॥
73.ਰਾਮ ਹਮ ਪਾਥਰ ਨਿਰਗੁਨੀਆਰੇ ॥
74.ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
75.ਰਾਮ ਕਰਿ ਕਿਰਪਾ ਲੇਹੁ ਉਬਾਰੇ ॥
76.ਰਾਮ ਕੋ ਬਲੁ ਪੂਰਨ ਭਾਈ ॥
77.ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥
78.ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥
79.ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
80.ਰਾਮ ਜਪਉ ਜੀਅ ਐਸੇ ਐਸੇ ॥
81.ਰਾਮ ਜਪਿ ਜਨ ਰਾਮੈ ਨਾਮਿ ਰਲੇ ॥
82.ਰਾਮ ਨਾਮ ਕਉ ਨਮਸਕਾਰ ॥
83.ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥
84.ਰਾਮ ਨਾਮੁ ਜਗਤ ਨਿਸਤਾਰਾ ॥
85.ਰਾਮ ਨਾਮੁ ਜਪਿ ਅੰਤਰਿ ਪੂਜਾ ॥
86.ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
87.ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥
88.ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥
89.ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥
90.ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥
91.ਰਾਮ ਰਸਾਇਣਿ ਜੋ ਜਨ ਗੀਧੇ ॥
92.ਰਾਮ ਰੰਗਿ ਸਭ ਗਏ ਪਾਪ ॥
93.ਰਾਮ ਰੰਗੁ ਕਦੇ ਉਤਰਿ ਨ ਜਾਇ ॥
94.ਰਾਮ ਰਮਤ ਮਤਿ ਪਰਗਟੀ ਆਈ ॥
95.ਰਾਮ ਰਾਮ ਸੰਗਿ ਕਰਿ ਬਿਉਹਾਰ ॥
96.ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥
97.ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
98.ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥
99.ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥
100.ਰਾਮਦਾਸ ਸਰੋਵਰਿ ਨਾਤੇ ॥
101.ਰਾਮਾ ਹਮ ਦਾਸਨ ਦਾਸ ਕਰੀਜੈ ॥
102.ਰਾਮਾ ਮੈ ਸਾਧੂ ਚਰਨ ਧੁਵੀਜੈ ॥
103.ਰਾਮਾ ਰਮ ਰਾਮੈ ਅੰਤੁ ਨ ਪਾਇਆ ॥
104.ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥
105.ਰਾਮਾ ਰਮ ਰਾਮੋ ਪੂਜ ਕਰੀਜੈ ॥
106.ਰਾਮਾ ਰਮ ਰਾਮੋ ਰਾਮੁ ਰਵੀਜੈ ॥
107.ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥
108.ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
109.ਰਾਮੁ ਸਿਮਰੁ ਪਛੁਤਾਹਿਗਾ ਮਨ ॥
110.ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥
111.ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
112.ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
113.ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥
114.ਰਾਰਾ ਰੰਗਹੁ ਇਆ ਮਨੁ ਅਪਨਾ ॥
115.ਰਾਰਾ ਰੇਨ ਹੋਤ ਸਭ ਜਾ ਕੀ ॥
116.ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥
117.ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥
118.ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥
119.ਰੁਤਿ ਆਈਲੇ ਸਰਸ ਬਸੰਤ ਮਾਹਿ ॥
120.ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
121.ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥
122.ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥
123.ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥
124.ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥
125.ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
126.ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥
127.ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥
128.ਰੂੜੋ ਮਨੁ ਹਰਿ ਰੰਗੋ ਲੋੜੈ ॥
129.ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
130.ਰੇ ਜਿਹਬਾ ਕਰਉ ਸਤ ਖੰਡ ॥
131.ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥
132.ਰੇ ਨਰ ਇਹ ਸਾਚੀ ਜੀਅ ਧਾਰਿ ॥
133.ਰੇ ਨਰ ਇਨ ਬਿਧਿ ਪਾਰਿ ਪਰਾਇ ॥
134.ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥
135.ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥
136.ਰੇ ਮਨ ਓਟ ਲੇਹੁ ਹਰਿ ਨਾਮਾ ॥
137.ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥
138.ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥
139.ਰੇ ਮਨ ਟਹਲ ਹਰਿ ਸੁਖ ਸਾਰ ॥
140.ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥
141.ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
142.ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥
143.ਰੇ ਮਨ ਮੇਰੇ ਤੂੰ ਤਾ ਕਉ ਆਹਿ ॥
144.ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
145.ਰੇ ਮੂੜੑੇ ਆਨ ਕਾਹੇ ਕਤ ਜਾਈ ॥
146.ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥
147.ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥
148.ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥
149.ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥
150.ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥
151.ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥
152.ਰੈਣਿ ਦਿਨਸੁ ਜਪਉ ਹਰਿ ਨਾਉ ॥
153.ਰੈਣਿ ਦਿਨਸੁ ਦੁਇ ਸਦੇ ਪਏ ॥
154.ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥
155.ਰੈਣਿ ਦਿਨਸੁ ਰਹੈ ਇਕ ਰੰਗਾ ॥
156.ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
157.ਰੋਗ ਮਿਟਾਏ ਪ੍ਰਭੂ ਆਪਿ ॥
158.ਰੋਗੁ ਕਵਨੁ ਜਾਂ ਰਾਖੈ ਆਪਿ ॥
159.ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
160.ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥
161.ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥
162.ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥
163.ਰੋਵਨਹਾਰੀ ਰੋਜੁ ਬਨਾਇਆ ॥
164.ਰੋਵਨਹਾਰੈ ਝੂਠੁ ਕਮਾਨਾ ॥


© SriGranth.org, a Sri Guru Granth Sahib resource, all rights reserved.
See Acknowledgements & Credits