Amirt KeertanLanguage:  Go Home

1.ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥
2.ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥
3.ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥
4.ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥
5.ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥
6.ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
7.ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥
8.ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥
9.ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥
10.ਵਡੀ ਵਡਿਆਈ ਜਾ ਵਡਾ ਨਾਉ ॥
11.ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥
12.ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
13.ਵਡੇ ਵਡੇ ਜੋ ਦੀਸਹਿ ਲੋਗ ॥
14.ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
15.ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥
16.ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
17.ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥
18.ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
19.ਵਰਤ ਨ ਰਹਉ ਨ ਮਹ ਰਮਦਾਨਾ ॥
20.ਵਰਨ ਰੂਪ ਵਰਤਹਿ ਸਭ ਤੇਰੇ ॥
21.ਵਵਾ ਵੈਰੁ ਨ ਕਰੀਐ ਕਾਹੂ ॥
22.ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥
23.ਵਾਇਨਿ ਚੇਲੇ ਨਚਨਿ ਗੁਰ ॥
24.ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥
25.ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥
26.ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥
27.ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥
28.ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥
29.ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥
30.ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥
31.ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥
32.ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥
33.ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥
34.ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
35.ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
36.ਵਾਜਾ ਮਤਿ ਪਖਾਵਜੁ ਭਾਉ ॥
37.ਵਾਰਿ ਵਾਰਉ ਅਨਿਕ ਡਾਰਉ ॥
38.ਵਿਸਮਾਦੁ ਨਾਦ ਵਿਸਮਾਦੁ ਵੇਦ ॥
39.ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥
40.ਵਿਸਰੁ ਨਾਹੀ ਏਵਡ ਦਾਤੇ ॥
41.ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥
42.ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥
43.ਵਿਚਿ ਕਰਤਾ ਪੁਰਖੁ ਖਲੋਆ ॥
44.ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥
45.ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥
46.ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥
47.ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
48.ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥
49.ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥
50.ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
51.ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
52.ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥
53.ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
54.ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥
55.ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
56.ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥
57.ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥
58.ਵੂਠਾ ਸਰਬ ਥਾਈ ਮੇਹੁ ॥
59.ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥
60.ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥
61.ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥
62.ਵੇਲਿ ਪਿੰਞਾਇਆ ਕਤਿ ਵੁਣਾਇਆ ॥
63.ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
64.ਵੈਸਾਖੁ ਭਲਾ ਸਾਖਾ ਵੇਸ ਕਰੇ ॥
65.ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
66.ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
67.ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥


© SriGranth.org, a Sri Guru Granth Sahib resource, all rights reserved.
See Acknowledgements & Credits