Amirt KeertanLanguage:  Go Home

1.ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥
2.ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥
3.ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥
4.ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥
5.ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥
6.ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥
7.ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥
8.ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
9.ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥
10.ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥
11.ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥
12.ਸੋਈ ਕਰਾਇ ਜੋ ਤੁਧੁ ਭਾਵੈ ॥
13.ਸੋਈ ਕਰਣਾ ਜਿ ਆਪਿ ਕਰਾਏ ॥
14.ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥
15.ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥
16.ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
17.ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥
18.ਸੋ ਮੁਲਾਂ ਜੋ ਮਨ ਸਿਉ ਲਰੈ ॥
19.ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
20.ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥
21.ਸੋ ਭਗਉਤੀ ਜੋੁ ਭਗਵੰਤੈ ਜਾਣੈ ॥
22.ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥
23.ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
24.ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
25.ਸੋ ਪਾਖੰਡੀ ਜਿ ਕਾਇਆ ਪਖਾਲੇ ॥
26.ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥
27.ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥
28.ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥
29.ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
30.ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
31.ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
32.ਸੋ ਤਪਾ ਜਿ ਇਹੁ ਤਪੁ ਘਾਲੇ ॥
33.ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥
34.ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥
35.ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥
36.ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥
37.ਸੋ ਗਿਰਹੀ ਜੋ ਨਿਗ੍ਰਹੁ ਕਰੈ ॥
38.ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
39.ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥
40.ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥
41.ਸੋ ਕਤ ਡਰੈ ਜਿ ਖਸਮੁ ਸਮੑਾਰੈ ॥
42.ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
43.ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
44.ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥
45.ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
46.ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥
47.ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥
48.ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥
49.ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥
50.ਸੋ ਸਚੁ ਸੇਵਿਹੁ ਸਿਰਜਣਹਾਰਾ ॥
51.ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
52.ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥
53.ਸੋ ਅਉਧੂਤੀ ਜੋ ਧੂਪੈ ਆਪੁ ॥
54.ਸੋ ਉਦਾਸੀ ਜਿ ਪਾਲੇ ਉਦਾਸੁ ॥
55.ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥
56.ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥
57.ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥
58.ਸੇਵਾ ਥੋਰੀ ਮਾਗਨੁ ਬਹੁਤਾ ॥
59.ਸੇਵਾ ਏਕ ਨ ਜਾਨਸਿ ਅਵਰੇ ॥
60.ਸੇਵਕੁ ਲਾਇਓ ਅਪੁਨੀ ਸੇਵ ॥
61.ਸੇਵਕੁ ਦਾਸੁ ਭਗਤੁ ਜਨੁ ਸੋਈ ॥
62.ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥
63.ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥
64.ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥
65.ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥
66.ਸੇਵ ਕੀਤੀ ਸੰਤੋਖੀੲ​ਂ​ੀ ਜਿਨੑੀ ਸਚੋ ਸਚੁ ਧਿਆਇਆ ॥
67.ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥
68.ਸੇਜ ਏਕ ਏਕੋ ਪ੍ਰਭੁ ਠਾਕੁਰੁ ॥
69.ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
70.ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥
71.ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥
72.ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥
73.ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥
74.ਸੇ ਧਨਵੰਤ ਸੇਈ ਸਚੁ ਸਾਹਾ ॥
75.ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
76.ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥
77.ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
78.ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥
79.ਸੇ ਸੰਜੋਗ ਕਰਹੁ ਮੇਰੇ ਪਿਆਰੇ ॥
80.ਸੇ ਸਚਿ ਲਾਗੇ ਜੋ ਤੁਧੁ ਭਾਏ ॥
81.ਸੇ ਉਧਰੇ ਜਿਨ ਰਾਮ ਧਿਆਏ ॥
82.ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥
83.ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥
84.ਸੂਰਤਿ ਦੇਖਿ ਨ ਭੂਲੁ ਗਵਾਰਾ ॥
85.ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥
86.ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
87.ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
88.ਸੂਖ ਮਹਲ ਜਾ ਕੇ ਊਚ ਦੁਆਰੇ ॥
89.ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥
90.ਸੂਖ ਸਹਜ ਆਨੰਦਾ ॥
91.ਸੂਕੇ ਹਰੇ ਕੀਏ ਖਿਨ ਮਾਹੇ ॥
92.ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
93.ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥
94.ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥
95.ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥
96.ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥
97.ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
98.ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥
99.ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
100.ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥
101.ਸੁਲਹੀ ਤੇ ਨਾਰਾਇਣ ਰਾਖੁ ॥
102.ਸੁਰਤੀ ਸੁਰਤਿ ਰਲਾਈਐ ਏਤੁ ॥
103.ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥
104.ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
105.ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥
106.ਸੁਰਹ ਕੀ ਜੈਸੀ ਤੇਰੀ ਚਾਲ ॥
107.ਸੁਭ ਬਚਨ ਬੋਲਿ ਗੁਨ ਅਮੋਲ ॥
108.ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
109.ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
110.ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥
111.ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥
112.ਸੁਨਿ ਮਨ ਅਕਥ ਕਥਾ ਹਰਿ ਨਾਮ ॥
113.ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥
114.ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥
115.ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥
116.ਸੁੰਨ ਕਲਾ ਅਪਰੰਪਰਿ ਧਾਰੀ ॥
117.ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥
118.ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥
119.ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥
120.ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥
121.ਸੁਤੁ ਅਪਰਾਧ ਕਰਤ ਹੈ ਜੇਤੇ ॥
122.ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥
123.ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥
124.ਸੁਣਿਐ ਸਿਧ ਪੀਰ ਸੁਰਿ ਨਾਥ ॥
125.ਸੁਣਿਐ ਸਰਾ ਗੁਣਾ ਕੇ ਗਾਹ ॥
126.ਸੁਣਿਐ ਸਤੁ ਸੰਤੋਖੁ ਗਿਆਨੁ ॥
127.ਸੁਣਿਐ ਈਸਰੁ ਬਰਮਾ ਇੰਦੁ ॥
128.ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥
129.ਸੁਣਿ ਵਡਾ ਆਖੈ ਸਭੁ ਕੋਇ ॥
130.ਸੁਣਿ ਵਡਾ ਆਖੈ ਸਭ ਕੋਈ ॥
131.ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
132.ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
133.ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥
134.ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥
135.ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥
136.ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥
137.ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
138.ਸੁਣਿ ਹਰਿ ਕਥਾ ਉਤਾਰੀ ਮੈਲੁ ॥
139.ਸੁਣਿ ਸੁਣਿ ਬੂਝੈ ਮਾਨੈ ਨਾਉ ॥
140.ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥
141.ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥
142.ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥
143.ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥
144.ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
145.ਸੁਣਿ ਸਾਖੀ ਮਨ ਜਪਿ ਪਿਆਰ ॥
146.ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
147.ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
148.ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥
149.ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥
150.ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
151.ਸੁਖੁ ਨਾਹੀ ਬਹੁਤੈ ਧਨਿ ਖਾਟੇ ॥
152.ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥
153.ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
154.ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥
155.ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
156.ਸੁਖ ਸੋਹਿਲੜਾ ਹਰਿ ਧਿਆਵਹੁ ॥
157.ਸੁਖ ਸਾਂਦਿ ਘਰਿ ਆਇਆ ॥
158.ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
159.ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
160.ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥
161.ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥
162.ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥
163.ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
164.ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥
165.ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥
166.ਸੁਇਨੇ ਕਾ ਚਉਕਾ ਕੰਚਨ ਕੁਆਰ ॥
167.ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥
168.ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥
169.ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥
170.ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥
171.ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥
172.ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
173.ਸਿਮਰੈ ਧਰਤੀ ਅਰੁ ਆਕਾਸਾ ॥
174.ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
175.ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥
176.ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥
177.ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥
178.ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥
179.ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥
180.ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥
181.ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥
182.ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
183.ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥
184.ਸਿਮਰਨ ਰਾਮ ਕੋ ਇਕੁ ਨਾਮ ॥
185.ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥
186.ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥
187.ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥
188.ਸਿਮਰਤ ਨਾਮੁ ਕੋਟਿ ਜਤਨ ਭਏ ॥
189.ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥
190.ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥
191.ਸਿਮਰਤ ਸੁਆਮੀ ਕਿਲਵਿਖ ਨਾਸੇ ॥
192.ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥
193.ਸਿਮਰਹੁ ਏਕੁ ਨਿਰੰਜਨ ਸੋਊ ॥
194.ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
195.ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥
196.ਸਿਮਰਉ ਅਪੁਨਾ ਸਾਂਈ ॥
197.ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥
198.ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥
199.ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥
200.ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥
201.ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥
202.ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥
203.ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥
204.ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
205.ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥
206.ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥
207.ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
208.ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
209.ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥
210.ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
211.ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥
212.ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥
213.ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥
214.ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥
215.ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
216.ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥
217.ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
218.ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
219.ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥
220.ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥
221.ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥
222.ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
223.ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥
224.ਸਾਧੋ ਰਾਮ ਸਰਨਿ ਬਿਸਰਾਮਾ ॥
225.ਸਾਧੋ ਰਚਨਾ ਰਾਮ ਬਨਾਈ ॥
226.ਸਾਧੋ ਮਨ ਕਾ ਮਾਨੁ ਤਿਆਗਉ ॥
227.ਸਾਧੋ ਗੋਬਿੰਦ ਕੇ ਗੁਨ ਗਾਵਉ ॥
228.ਸਾਧੋ ਕਉਨ ਜੁਗਤਿ ਅਬ ਕੀਜੈ ॥
229.ਸਾਧੋ ਇਹੁ ਮਨੁ ਗਹਿਓ ਨ ਜਾਈ ॥
230.ਸਾਧੋ ਇਹੁ ਤਨੁ ਮਿਥਿਆ ਜਾਨਉ ॥
231.ਸਾਧੋ ਇਹੁ ਜਗੁ ਭਰਮ ਭੁਲਾਨਾ ॥
232.ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥
233.ਸਾਧੂ ਹਰਿ ਹਰੇ ਗੁਨ ਗਾਇ ॥
234.ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥
235.ਸਾਧੂ ਸੰਗਿ ਸਿਖਾਇਓ ਨਾਮੁ ॥
236.ਸਾਧੂ ਸੰਗਤਿ ਤਰਿਆ ਸੰਸਾਰੁ ॥
237.ਸਾਧਸੰਗਿ ਤਾ ਕੀ ਸਰਨੀ ਪਰਹੁ ॥
238.ਸਾਧਸੰਗਿ ਤਰੈ ਭੈ ਸਾਗਰੁ ॥
239.ਸਾਧਸੰਗਿ ਜਪਿਓ ਭਗਵੰਤੁ ॥
240.ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
241.ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥
242.ਸਾਧਸੰਗਤਿ ਨਿਧਿ ਹਰਿ ਕੋ ਨਾਮ ॥
243.ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥
244.ਸਾਧਸੰਗ ਹਰਿ ਅੰਮ੍ਰਿਤੁ ਪੀਜੈ ॥
245.ਸਾਧ ਕੈ ਸੰਗਿ ਮੁਖ ਊਜਲ ਹੋਤ ॥
246.ਸਾਧ ਸਰਨਿ ਚਰਨ ਚਿਤੁ ਲਾਇਆ ॥
247.ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥
248.ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
249.ਸਾਂਤਿ ਭਈ ਗੁਰ ਗੋਬਿਦਿ ਪਾਈ ॥
250.ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
251.ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥
252.ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥
253.ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥
254.ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
255.ਸਾਜਨ ਮੀਤ ਸੁਆਮੀ ਨੇਰੋ ॥
256.ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
257.ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
258.ਸਾਚੈ ਮੇਲੇ ਸਬਦਿ ਮਿਲਾਏ ॥
259.ਸਾਚੇ ਸਾਹਿਬ ਸਿਰਜਣਹਾਰੇ ॥
260.ਸਾਚੇ ਸਤਿਗੁਰੂ ਦਾਤਾਰਾ ॥
261.ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥
262.ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥
263.ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥
264.ਸਾਚਿ ਨਾਮਿ ਮੇਰਾ ਮਨੁ ਲਾਗਾ ॥
265.ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
266.ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
267.ਸਾਚਾ ਸਚੁ ਸੋਈ ਅਵਰੁ ਨ ਕੋਈ ॥
268.ਸਾਚ ਪਦਾਰਥੁ ਗੁਰਮੁਖਿ ਲਹਹੁ ॥
269.ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥
270.ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥
271.ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
272.ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥
273.ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
274.ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥
275.ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥
276.ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥
277.ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
278.ਸਾਹਿਬੁ ਗੁਨੀ ਗਹੇਰਾ ॥
279.ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥
280.ਸਾਹਿਬੁ ਸੰਕਟਵੈ ਸੇਵਕੁ ਭਜੈ ॥
281.ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥
282.ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥
283.ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥
284.ਸਾਹਾ ਗਣਹਿ ਨ ਕਰਹਿ ਬੀਚਾਰੁ ॥
285.ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥
286.ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥
287.ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥
288.ਸਾਸਤ੍ਰ ਬੇਦ ਪੁਰਾਣ ਪੜੑੰਤਾ ॥
289.ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥
290.ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
291.ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
292.ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥
293.ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥
294.ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥
295.ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥
296.ਸਾ ਮਤਿ ਨਿਰਮਲ ਕਹੀਅਤ ਧੀਰ ॥
297.ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
298.ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
299.ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥
300.ਸ੍ਵਾਮੀ ਸਰਨਿ ਪਰਿਓ ਦਰਬਾਰੇ ॥
301.ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
302.ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥
303.ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥
304.ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
305.ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥
306.ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥
307.ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
308.ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥
309.ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥
310.ਸਰਬ ਦੂਖ ਜਬ ਬਿਸਰਹਿ ਸੁਆਮੀ ॥
311.ਸਰਬ ਜੋਤਿ ਤੇਰੀ ਪਸਰਿ ਰਹੀ ॥
312.ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥
313.ਸਰਬ ਕਲਿਆਣ ਕੀਏ ਗੁਰਦੇਵ ॥
314.ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
315.ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥
316.ਸਰਬ ਸੁਖਾ ਗੁਰ ਚਰਨਾ ॥
317.ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥
318.ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥
319.ਸਰਪਨੀ ਤੇ ਊਪਰਿ ਨਹੀ ਬਲੀਆ ॥
320.ਸਰਨੀ ਆਇਓ ਨਾਥ ਨਿਧਾਨ ॥
321.ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥
322.ਸਰਣਿ ਪਰੇ ਗੁਰਦੇਵ ਤੁਮਾਰੀ ॥
323.ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥
324.ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
325.ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥
326.ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥
327.ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥
328.ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
329.ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥
330.ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥
331.ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥
332.ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥
333.ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥
334.ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥
335.ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥
336.ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥
337.ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥
338.ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥
339.ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥
340.ਸਭੇ ਸੁਖ ਭਏ ਪ੍ਰਭ ਤੁਠੇ ॥
341.ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
342.ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
343.ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥
344.ਸਭੁ ਕੋਈ ਚਲਨ ਕਹਤ ਹੈ ਊਹਾਂ ॥
345.ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥
346.ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥
347.ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥
348.ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥
349.ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥
350.ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥
351.ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥
352.ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥
353.ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥
354.ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥
355.ਸਭਿ ਜੁਗ ਤੇਰੇ ਕੀਤੇ ਹੋਏ ॥
356.ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
357.ਸਭਿ ਜਪ ਸਭਿ ਤਪ ਸਭ ਚਤੁਰਾਈ ॥
358.ਸਭਿ ਘਟ ਤੇਰੇ ਤੂ ਸਭਨਾ ਮਾਹਿ ॥
359.ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥
360.ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥
361.ਸਭਿ ਅਵਗਣ ਮੈ ਗੁਣੁ ਨਹੀ ਕੋਈ ॥
362.ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥
363.ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥
364.ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥
365.ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥
366.ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥
367.ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
368.ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
369.ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥
370.ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥
371.ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
372.ਸਭ ਦੇਖੀਐ ਅਨਭੈ ਕਾ ਦਾਤਾ ॥
373.ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥
374.ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥
375.ਸਭ ਤੇ ਊਚਾ ਜਾ ਕਾ ਨਾਉ ॥
376.ਸਭ ਤੇ ਊਚ ਜਾ ਕਾ ਦਰਬਾਰੁ ॥
377.ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥
378.ਸਭ ਘਟ ਆਪੇ ਭੋਗਣਹਾਰਾ ॥
379.ਸਭ ਕੈ ਸੰਗੀ ਨਾਹੀ ਦੂਰਿ ॥
380.ਸਭ ਕਿਛੁ ਜੀਵਤ ਕੋ ਬਿਵਹਾਰ ॥
381.ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥
382.ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
383.ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥
384.ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
385.ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
386.ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
387.ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥
388.ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥
389.ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥
390.ਸਬਦਿ ਰੰਗਾਏ ਹੁਕਮਿ ਸਬਾਏ ॥
391.ਸਬਦਿ ਮੁਆ ਵਿਚਹੁ ਆਪੁ ਗਵਾਇ ॥
392.ਸਬਦਿ ਮਰੈ ਤਿਸੁ ਸਦਾ ਅਨੰਦ ॥
393.ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥
394.ਸਬਦਿ ਮਰੈ ਸੁ ਮੁਆ ਜਾਪੈ ॥
395.ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥
396.ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥
397.ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥
398.ਸਫਲ ਜਨਮੁ ਮੋ ਕਉ ਗੁਰ ਕੀਨਾ ॥
399.ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥
400.ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥
401.ਸਨਕ ਸਨੰਦ ਮਹੇਸ ਸਮਾਨਾਂ ॥
402.ਸਨਕ ਸਨੰਦ ਅੰਤੁ ਨਹੀ ਪਾਇਆ ॥
403.ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥
404.ਸਦਾ ਧਨੁ ਅੰਤਰਿ ਨਾਮੁ ਸਮਾਲੇ ॥
405.ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥
406.ਸਦਾ ਸਦਾ ਜਪੀਐ ਪ੍ਰਭ ਨਾਮ ॥
407.ਸਦਾ ਸਦਾ ਹਰਿ ਜਾਪੇ ॥
408.ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
409.ਸਦਾ ਸਦਾ ਆਤਮ ਪਰਗਾਸੁ ॥
410.ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥
411.ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥
412.ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
413.ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨੑਿ ॥
414.ਸਤੀ ਪਾਪੁ ਕਰਿ ਸਤੁ ਕਮਾਹਿ ॥
415.ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
416.ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥
417.ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥
418.ਸਤਿਗੁਰੁ ਮੇਰਾ ਬੇਮੁਹਤਾਜੁ ॥
419.ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥
420.ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥
421.ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
422.ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥
423.ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥
424.ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥
425.ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
426.ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥
427.ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
428.ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥
429.ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
430.ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥
431.ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥
432.ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
433.ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥
434.ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥
435.ਸਤਿਗੁਰੁ ਸੇਵਿਐ ਵਡੀ ਵਡਿਆਈ ॥
436.ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥
437.ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥
438.ਸਤਿਗੁਰੁ ਸੇਵਿ ਸਰਬ ਫਲ ਪਾਏ ॥
439.ਸਤਿਗੁਰੁ ਸੇਵਨਿ ਸੇ ਵਡਭਾਗੀ ॥
440.ਸਤਿਗੁਰੁ ਸੇਵਨਿ ਸੇ ਵਡਭਾਗੀ ॥
441.ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥
442.ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥
443.ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
444.ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
445.ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥
446.ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥
447.ਸਤਿਗੁਰੁ ਅਪਨਾ ਸਦ ਸਦਾ ਸਮੑਾਰੇ ॥
448.ਸਤਿਗੁਰਿ ਮੋ ਕਉ ਕੀਨੋ ਦਾਨੁ ॥
449.ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥
450.ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥
451.ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥
452.ਸਤਿਗੁਰਿ ਪੂਰੈ ਨਾਮੁ ਦੀਆ ॥
453.ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥
454.ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥
455.ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
456.ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
457.ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥
458.ਸਤਿਗੁਰ ਵਿਚਿ ਵਡੀ ਵਡਿਆਈ ॥
459.ਸਤਿਗੁਰ ਮੂਰਤਿ ਕਉ ਬਲਿ ਜਾਉ ॥
460.ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
461.ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥
462.ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥
463.ਸਤਿਗੁਰ ਬਚਨ ਤੁਮੑਾਰੇ ॥
464.ਸਤਿਗੁਰ ਪੂਰੇ ਭਾਣਾ ॥
465.ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥
466.ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥
467.ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
468.ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
469.ਸਤਿਗੁਰ ਦਰਸਨਿ ਅਗਨਿ ਨਿਵਾਰੀ ॥
470.ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥
471.ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
472.ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥
473.ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥
474.ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥
475.ਸਤਿਗੁਰ ਚਾਟਉ ਪਗ ਚਾਟ ॥
476.ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
477.ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥
478.ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥
479.ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥
480.ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥
481.ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
482.ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥
483.ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥
484.ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
485.ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥
486.ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
487.ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥
488.ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥
489.ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥
490.ਸਤਿਗੁਰ ਹਮਰਾ ਭਰਮੁ ਗਵਾਇਆ ॥
491.ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥
492.ਸਤਿਗੁਰ ਸੇਵਾ ਸਫਲ ਹੈ ਬਣੀ ॥
493.ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
494.ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
495.ਸਤਿਗੁਰ ਸਾਚੈ ਦੀਆ ਭੇਜਿ ॥
496.ਸਤਿਗੁਰ ਸਾਚੀ ਸਿਖ ਸੁਣਾਈ ॥
497.ਸਤਿਗੁਰ ਸਬਦਿ ਉਜਾਰੋ ਦੀਪਾ ॥
498.ਸਤਿਗੁਰ ਆਇਓ ਸਰਣਿ ਤੁਹਾਰੀ ॥
499.ਸਤਿਗੁਰ ਅਪੁਨੇ ਸੁਨੀ ਅਰਦਾਸਿ ॥
500.ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
501.ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥
502.ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥
503.ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥
504.ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
505.ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥
506.ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥
507.ਸਤਰਿ ਸੈਇ ਸਲਾਰ ਹੈ ਜਾ ਕੇ ॥
508.ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥
509.ਸੰਤਨ ਕੈ ਬਲਿਹਾਰੈ ਜਾਉ ॥
510.ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥
511.ਸੰਤਨ ਅਵਰ ਨ ਕਾਹੂ ਜਾਨੀ ॥
512.ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
513.ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥
514.ਸਤਜੁਗਿ ਸਚੁ ਕਹੈ ਸਭੁ ਕੋਈ ॥
515.ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥
516.ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
517.ਸੰਤਹੁ ਮਨ ਪਵਨੈ ਸੁਖੁ ਬਨਿਆ ॥
518.ਸੰਤਹੁ ਹਰਿ ਹਰਿ ਨਾਮੁ ਧਿਆਈ ॥
519.ਸੰਤਹ ਧੂਰਿ ਲੇ ਮੁਖਿ ਮਲੀ ॥
520.ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
521.ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥
522.ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥
523.ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥
524.ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥
525.ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥
526.ਸੰਤ ਮੰਡਲ ਮਹਿ ਹਰਿ ਮਨਿ ਵਸੈ ॥
527.ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥
528.ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
529.ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥
530.ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥
531.ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
532.ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥
533.ਸੰਤ ਜਨਾ ਮਿਲਿ ਕਰਹੁ ਬੀਚਾਰੁ ॥
534.ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
535.ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥
536.ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥
537.ਸੰਤ ਕੈ ਦੂਖਨਿ ਆਰਜਾ ਘਟੈ ॥
538.ਸੰਤ ਕੈ ਸੰਗਿ ਰਾਮ ਰੰਗ ਕੇਲ ॥
539.ਸੰਤ ਕੀ ਨਿੰਦਾ ਜੋਨੀ ਭਵਨਾ ॥
540.ਸੰਤ ਕੀ ਧੂਰਿ ਮਿਟੇ ਅਘ ਕੋਟ ॥
541.ਸੰਤ ਕਾ ਲੀਆ ਧਰਤਿ ਬਿਦਾਰਉ ॥
542.ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
543.ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
544.ਸੰਤ ਸਰਣਿ ਸੰਤ ਟਹਲ ਕਰੀ ॥
545.ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥
546.ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
547.ਸੰਡਾ ਮਰਕਾ ਜਾਇ ਪੁਕਾਰੇ ॥
548.ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥
549.ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
550.ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥
551.ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
552.ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥
553.ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
554.ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥
555.ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥
556.ਸਚੈ ਸਚਾ ਤਖਤੁ ਰਚਾਇਆ ॥
557.ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥
558.ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥
559.ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥
560.ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
561.ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
562.ਸਚੁ ਪਰਮੇਸਰੁ ਨਿਤ ਨਵਾ ॥
563.ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
564.ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥
565.ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥
566.ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥
567.ਸਚੁ ਕਹਹੁ ਸਚੈ ਘਰਿ ਰਹਣਾ ॥
568.ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥
569.ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥
570.ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥
571.ਸਚੁ ਸਾਲਾਹੀ ਗਹਿਰ ਗੰਭੀਰੈ ॥
572.ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
573.ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥
574.ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥
575.ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥
576.ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
577.ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥
578.ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥
579.ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥
580.ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥
581.ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥
582.ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥
583.ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥
584.ਸਚਾ ਵੇਪਰਵਾਹੁ ਇਕੋ ਤੂ ਧਣੀ ॥
585.ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥
586.ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥
587.ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥
588.ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥
589.ਸਚਾ ਸੇਵੀ ਸਚੁ ਸਾਲਾਹੀ ॥
590.ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
591.ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥
592.ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥
593.ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥
594.ਸਚਾ ਆਪਿ ਸਵਾਰਣਹਾਰਾ ॥
595.ਸਚਾ ਅਲਖ ਅਭੇਉ ਹਠਿ ਨ ਪਤੀਜਈ ॥
596.ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥
597.ਸਚਾ ਅਮਰੁ ਸਚਾ ਪਾਤਿਸਾਹੁ ॥
598.ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥
599.ਸਚ ਕੀ ਕਾਤੀ ਸਚੁ ਸਭੁ ਸਾਰੁ ॥
600.ਸੰਗੀ ਜੋਗੀ ਨਾਰਿ ਲਪਟਾਣੀ ॥
601.ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥
602.ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥
603.ਸਗਲੀ ਥੀਤਿ ਪਾਸਿ ਡਾਰਿ ਰਾਖੀ ॥
604.ਸਗਲ ਮਨੋਰਥ ਪਾਈਅਹਿ ਮੀਤਾ ॥
605.ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥
606.ਸਗਲ ਭਵਨ ਤੇਰੀ ਮਾਇਆ ਮੋਹ ॥
607.ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥
608.ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
609.ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
610.ਸਗਲ ਸੂਖ ਜਪਿ ਏਕੈ ਨਾਮ ॥
611.ਸਗਲ ਸਿਆਨਪ ਛਾਡਿ ॥
612.ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥
613.ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥
614.ਸਗਲ ਇਛਾ ਜਪਿ ਪੁੰਨੀਆ ॥
615.ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
616.ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ ॥
617.ਸਖੀ ਸਹੇਲੀ ਗਰਬਿ ਗਹੇਲੀ ॥
618.ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥
619.ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥
620.ਸਹਜੇ ਜਾਗੈ ਸਹਜੇ ਸੋਵੈ ॥
621.ਸਹਜੇ ਸੁਖਿ ਸੁਤੀ ਸਬਦਿ ਸਮਾਇ ॥
622.ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥
623.ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥
624.ਸਹਜਿ ਮਿਲੈ ਮਿਲਿਆ ਪਰਵਾਣੁ ॥
625.ਸਹਜਿ ਸਮਾਇਓ ਦੇਵ ॥
626.ਸਹਜ ਸੁਭਾਏ ਆਪਨ ਆਏ ॥
627.ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
628.ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
629.ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
630.ਸਹ ਕੀ ਸਾਰ ਸੁਹਾਗਨਿ ਜਾਨੈ ॥
631.ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥
632.ਸਸੂ ਤੇ ਪਿਰਿ ਕੀਨੀ ਵਾਖਿ ॥
633.ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥
634.ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥
635.ਸਸਾ ਸਿਆਨਪ ਛਾਡੁ ਇਆਨਾ ॥
636.ਸਸਾ ਸਰਨਿ ਪਰੇ ਅਬ ਹਾਰੇ ॥
637.ਸਸਾ ਸਤਿ ਸਤਿ ਸਤਿ ਸੋਊ ॥
638.ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥
639.ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥
640.ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨੑਿ ਸਹੰਸ ॥


© SriGranth.org, a Sri Guru Granth Sahib resource, all rights reserved.
See Acknowledgements & Credits