Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
Says Nanak, I am a sacrifice to such a humble being. O Lord, You bless all with Your bountiful blessings. ||2||

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ
When it pleases You, then I am satisfied and satiated.

ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ
My mind is soothed and calmed, and all my thirst is quenched.

ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ
My mind is soothed and calmed, the burning has ceased, and I have found so many treasures.

ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ
All the Sikhs and servants partake of them; I am a sacrifice to my True Guru.

ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ
I have become fearless, imbued with the Love of my Lord Master, and I have shaken off the fear of death.

ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
Slave Nanak, Your humble servant, lovingly embraces Your meditation; O Lord, be with me always. ||3||

ਪੂਰੀ ਆਸਾ ਜੀ ਮਨਸਾ ਮੇਰੇ ਰਾਮ
My hopes and desires have been fulfilled, O my Lord.

ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ
I am worthless, without virtue; all virtues are Yours, O Lord.

ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ
All virtues are Yours, O my Lord and Master; with what mouth should I praise You?

ਗੁਣੁ ਅਵਗੁਣੁ ਮੇਰਾ ਕਿਛੁ ਬੀਚਾਰਿਆ ਬਖਸਿ ਲੀਆ ਖਿਨ ਮਾਹੀ
You did not consider my merits and demerits; you forgave me in an instant.

ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ
I have obtained the nine treasures, congratulations are pouring in, and the unstruck melody resounds.

ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
Says Nanak, I have found my Husband Lord within my own home, and all my anxiety is forgotten. ||4||1||

ਸਲੋਕੁ
Shalok:

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ
Why do you listen to falsehood? It shall vanish like a gust of wind.

ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥
O Nanak, those ears are acceptable, which listen to the True Master. ||1||

ਛੰਤੁ
Chhant:

ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ
I am a sacrifice to those who listen with their ears to the Lord God.

ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ
Blissful and comfortable are those, who with their tongues chant the Name of the Lord, Har, Har.

ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ
They are naturally embellished, with priceless virtues; they have come to save the world.

ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ
God's Feet are the boat, which carries so many across the terrifying world-ocean.

ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਗਣਿਆ
Those who are blessed with the favor of my Lord and Master, are not asked to render their account.

ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
Says Nanak, I am a sacrifice to those who listen to God with their ears. ||1||

ਸਲੋਕੁ
Shalok:

ਲੋਇਣ ਲੋਈ ਡਿਠ ਪਿਆਸ ਬੁਝੈ ਮੂ ਘਣੀ
With my eyes, I have seen the Light of the Lord, but my great thirst is not quenched.

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
O Nanak, those eyes are different, which behold my Husband Lord. ||1||

ਛੰਤੁ
Chhant:

ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ
I am a sacrifice to those who have seen the Lord God.

ਸੇ ਸਾਚੀ ਦਰਗਹ ਭਾਣੇ ਰਾਮ
In the True Court of the Lord, they are approved.

ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ
They are approved by their Lord and Master, and acclaimed as supreme; they are imbued with the Lord's Love.

ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ
They are satiated with the sublime essence of the Lord, and they merge in celestial peace; in each and every heart, they see the all-pervading Lord.

ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ
They alone are the friendly Saints, and they alone are happy, who are pleasing to their Lord and Master.

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
Says Nanak, I am forever a sacrifice to those who have seen the Lord God. ||2||

ਸਲੋਕੁ
Shalok:

ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ
The body is blind, totally blind and desolate, without the Naam.

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥
O Nanak, fruitful is the life of that being, within whose heart the True Lord and Master abides. ||1||

ਛੰਤੁ
Chhant:

ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ
I am cut into pieces as a sacrifice, to those who have seen my Lord God.

ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ
His humble servants partake of the Sweet Ambrosial Nectar of the Lord, Har, Har, and are satiated.

ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ
The Lord seems sweet to their minds; God is merciful to them, His Ambrosial Nectar rains down upon them, and they are at peace.

ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ
Pain is eliminated and doubt is dispelled from the body; chanting the Name of the Lord of the World, their victory is celebrated.

ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ
They are rid of emotional attachment, their sins are erased, and their association with the five passions is broken off.

        


© SriGranth.org, a Sri Guru Granth Sahib resource, all rights reserved.
See Acknowledgements & Credits