Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ
Doubt and Maya have been removed from within me, and I am merged in the Naam, the True Name of the Lord.

ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ
Merged in the True Name of the Lord, I sing the Glorious Praises of the Lord; meeting my Beloved, I have found peace.

ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ
I am in constant bliss, day and night; egotism has been dispelled from within me.

ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ
I fall at the feet of those who enshrine the Naam within their consciousness.

ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
The body becomes like gold, when the True Guru unites one with Himself. ||2||

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ
We truly praise the True Lord, when the True Guru imparts understanding.

ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ
Without the True Guru, they are deluded by doubt; going to the world hereafter, what face will they display?

ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ
What face will they show, when they go there? They will regret and repent for their sins; their actions will bring them only pain and suffering.

ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ
Those who are imbued with the Naam are dyed in the deep crimson color of the Lord's Love; they merge into the Being of their Husband Lord.

ਤਿਸੁ ਜੇਵਡੁ ਅਵਰੁ ਸੂਝਈ ਕਿਸੁ ਆਗੈ ਕਹੀਐ ਜਾਏ
I can conceive of no other as great as the Lord; unto whom should I go and speak?

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
We truly praise the True Lord, when the True Guru imparts understanding. ||3||

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ
I fall at the feet of those who praise the Truest of the True.

ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ
Those humble beings are true, and immaculately pure; meeting them, all filth is washed off.

ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ
Meeting them, all filth is washed off; bathing in the Pool of Truth, one becomes truthful, with intuitive ease.

ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ
The True Guru has given me the realization of the Naam, the Immaculate Name of the Lord, the unfathomable, the imperceptible.

ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ
Those who perform devotional worship to the Lord night and day, are imbued with His Love; O Nanak, they are absorbed in the True Lord.

ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
I fall at the feet of those who meditate on the Truest of the True. ||4||4||

ਵਡਹੰਸ ਕੀ ਵਾਰ ਮਹਲਾ ਲਲਾਂ ਬਹਲੀਮਾ ਕੀ ਧੁਨਿ ਗਾਵਣੀ
Vaar Of Wadahans, Fourth Mehl: To Be Sung In The Tune Of Lalaa-Behleemaa:

ਸਤਿਗੁਰ ਪ੍ਰਸਾਦਿ
One Universal Creator God. By The Grace Of The True Guru:

ਸਲੋਕ ਮਃ
Shalok, Third Mehl:

ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ
The great swans are imbued with the Word of the Shabad; they enshrine the True Name within their hearts.

ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ
They gather Truth, remain always in Truth, and love the True Name.

ਸਦਾ ਨਿਰਮਲ ਮੈਲੁ ਲਗਈ ਨਦਰਿ ਕੀਤੀ ਕਰਤਾਰਿ
They are always pure and immaculate - filth does not touch them; they are blessed with the Grace of the Creator Lord.

ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
O Nanak, I am a sacrifice to those who, night and day, meditate on the Lord. ||1||

ਮਃ
Third Mehl:

ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ
I thought that he was a great swan, so I associated with him.

ਜੇ ਜਾਣਾ ਬਗੁ ਬਪੁੜਾ ਜਨਮਿ ਦੇਦੀ ਅੰਗੁ ॥੨॥
If I had known that he was only a wretched heron from birth, I would not have touched him. ||2||

ਮਃ
Third Mehl:

ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ
Seeing the swans swimming, the herons became envious.

ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
But the poor herons drowned and died, and floated with their heads down, and their feet above. ||3||

ਪਉੜੀ
Pauree:

ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ
You Yourself are Yourself, all by Yourself; You Yourself created the creation.

ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਬੀਆ
You Yourself are Yourself the Formless Lord; there is no other than You.

ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ
You are the all-powerful Cause of causes; what You do, comes to be.

ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ
You give gifts to all beings, without their asking.

ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥
Everyone proclaims, "Waaho! Waaho! Blessed, blessed is the True Guru, who has given the supreme gift of the Name of the Lord. ||1||

        


© SriGranth.org, a Sri Guru Granth Sahib resource, all rights reserved.
See Acknowledgements & Credits